July 22, 2026, 8:08 am
----------- Advertisement -----------
HomeNewsEntertainmentਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਇਸ ਅੰਦਾਜ਼ 'ਚ ਸੈਲੀਬ੍ਰੇਟ ਕੀਤਾ ਕ੍ਰਿਸਮਸ,...

ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਨਾਲ ਇਸ ਅੰਦਾਜ਼ ‘ਚ ਸੈਲੀਬ੍ਰੇਟ ਕੀਤਾ ਕ੍ਰਿਸਮਸ, ਦੇਖੋ ਵੀਡੀਓ

Published on

----------- Advertisement -----------

ਫਿਲਮਾਂ ਦੇ ਨਾਲ-ਨਾਲ ਮਿਊਜ਼ਿਕ ਇੰਡਸਟਰੀ ਦੇ ਸਿਤਾਰੇ ਵੀ ਕ੍ਰਿਸਮਿਸ ਸੈਲਿਬ੍ਰੇਸ਼ਨ ਦੇ ਰੰਗ ਵਿੱਚ ਰੰਗੇ ਹੋਏ ਨਜ਼ਰ ਆਏ। ਇਸ ਵਿਚਕਾਰ ਨੇਹਾ ਕੱਕੜ (Neha Kakkar) ਅਤੇ ਰੋਹਨਪ੍ਰੀਤ ਸਿੰਘ (Rohanpreet Singh) ਦਾ ਇੱਕ ਵੀਡੀਓ ਖੂਬ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਕ੍ਰਿਸਮਿਸ ਦੌਰਾਨ ਪਿਆਰ ਦਾ ਰੰਗ ਵੀ ਦੇਖਣ ਨੂੰ ਮਿਲਿਆ। ਨੇਹਾ ਕੱਕੜ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਇਸ ਤਰ੍ਹਾਂ ਅਸੀਂ ਆਪਣੀ ਕ੍ਰਿਸਮਿਸ ਈਵ ਨੂੰ ਹੋਲੀ ਜੋਲੀ ਬਣਾਇਆ !! 🎄🥳♥️… ਵਰਕਫਰੰਟ ਦੀ ਗੱਲ ਕਰਿਏ ਤਾਂ ਨੇਹਾ ਆਪਣੇ ਨਵੇਂ ਗੀਤ Cutie-Cutie ਨੂੰ ਲੈ ਵੀ ਸੁਰਖੀਆਂ ਵਿੱਚ ਰਹੀ। ਕਾਬਿਲੇਗੌਰ ਹੈ ਕਿ ਨੇਹਾ ਕੱਕੜ ਆਪਣੇ ਗੀਤਾਂ ਦੇ ਨਾਲ-ਨਾਲ ਸਗੋਂ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਨੇਹਾ ਕੱਕੜ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾ ‘ਤੇ ਸ਼ੇਅਰ ਕਰਦੀ ਰਹਿੰਦੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਜਾਂਦੀਆਂ ਹਨ। ਨੇਹਾ ਕੱਕੜ ਨੇ ਸ਼ੁਰੂਆਤੀ ਸਮੇਂ ‘ਚ ਕਾਫੀ ਸੈਲਫੀ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਸ ਕਾਰਨ ਉਸ ਨੂੰ ਸੈਲਫੀ ਕਵੀਨ ਵੀ ਕਿਹਾ ਜਾਂਦਾ ਹੈ। ਕਾਬਿਲੇਗ਼ੌਰ ਹੈ ਕਿ 25 ਦਸੰਬਰ ਨੂੰ ਕ੍ਰਿਸਮਸ ਪੂਰੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਫਿਲਮ ਇੰਡਸਟਰੀ ਦੇ ਕਲਾਕਾਰ ਵੀ ਕ੍ਰਿਸਮਸ ਦੇ ਰੰਗ ‘ਚ ਰੰਗੇ ਹੋਏ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...