October 5, 2026, 12:48 pm
----------- Advertisement -----------
HomeNewsLatest Newsਲੁਧਿਆਣਾ: SHO ਦੀ ਬਾਈਕ ਚੋਰੀ ਮਾਮਲੇ 'ਤੇ ਲੁਧਿਆਣਾ ਪੁਲਿਸ ਨੇ ਦਿੱਤਾ ਸਪਸ਼ਟੀਕਰਨ,...

ਲੁਧਿਆਣਾ: SHO ਦੀ ਬਾਈਕ ਚੋਰੀ ਮਾਮਲੇ ‘ਤੇ ਲੁਧਿਆਣਾ ਪੁਲਿਸ ਨੇ ਦਿੱਤਾ ਸਪਸ਼ਟੀਕਰਨ, ਕਿਹਾ- ਬਾਈਕ ਨਹੀਂ ਹੋਇਆ ਸੀ ਚੋਰੀ

Published on

----------- Advertisement -----------

ਬੀਤੇ ਦਿਨੀ ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ ਦਾ ਬਾਈਕ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਕਲੱਬ ਦੇ ਬਾਹਰੋਂ ਚੋਰੀ ਹੋਣ ਦੀ ਖਬਰ ਸਾਹਮਣੇ ਆਈ। ਦਰਅਸਲ ਪੁਲੀਸ ਮੁਲਾਜ਼ਮ ਦੀ ਡਿਊਟੀ ਕਲੱਬ ਦੀ ਚੋਣ ਲਈ ਲੱਗੀ ਹੋਈ ਸੀ। ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਬਾਹਰ ਆਏ ਤਾਂ ਉਨ੍ਹਾਂ ਦੀ ਬੈਕ ਉਥੇ ਨਹੀਂ ਸੀ ਜਿਸ ਕਾਰਨ ਇਹ ਬਾਈਕ ਚੋਰੀ ਦਾ ਮਾਮਲਾ ਜਾਪਣ ਲੱਗਾ।

ਪਰ ਹੁਣ ਇਸ ਮਾਮਲੇ ‘ਤੇ ਲੁਧਿਆਣਾ ਪੁਲਿਸ ਨੇ ਸਪਸ਼ਟੀਕਰਨ ਦਿੱਤਾ ਹੈ ਪੁਲਿਸ ਵਲੋਂ ਦਿੱਤੀ ਜਾਣਕਾਰੀ ਚ ਕਿਹਾ ਗਿਆ ਹੈ ਕਿ ” ਲੁਧਿਆਣਾ ਪੁਲਿਸ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਐਸ.ਆਈ ਗੁਰਦੇਵ ਸਿੰਘ ਦਾ ਬਾਈਕ ਚੋਰੀ ਨਹੀਂ ਹੋਇਆ ਸੀ, ਇਹ ਪਾਰਕਿੰਗ ਵਿਚ ਖੜ੍ਹਾ ਸੀ ਅਤੇ ਭਾਰੀ ਭੀੜ ਕਾਰਨ ਤੁਰੰਤ ਇਸ ਦਾ ਪਤਾ ਨਹੀਂ ਲਗਾ ਸਕਿਆ ਸੀ। ਪਰ ਜਿਵੇ ਹੀ ਮੋਟਰਸਾਈਕਲ ਲੱਭਿਆ, ਮੀਡੀਆ ਨੂੰ ਇਸ ਬਾਰੇ ਦੱਸ ਦਿੱਤਾ ਗਿਆ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...

ਪਤਨੀ ਦਾ ਕਤਲ ਕਰਕੇ ਪਤੀ ਫਰਾਰ, ਖਿੜਕਿਆਂਵਾਲਾ ਪਿੰਡ ’ਚ ਵਾਪਰੀ ਵਾਰਦਾਤ; ਪੁਲਿਸ ਵੱਲੋਂ ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...