June 17, 2026, 5:36 am
----------- Advertisement -----------
HomeNewsਚੰਡੀਗੜ੍ਹ ਨਗਰ ਨਿਗਮ ਚੋਣਾਂ ਜਿੱਤਣ ਮਗਰੋਂ 'ਆਪ' ਨੇ ਕੱਢਿਆ ਵਿਜੈ ਮਾਰਚ

ਚੰਡੀਗੜ੍ਹ ਨਗਰ ਨਿਗਮ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਕੱਢਿਆ ਵਿਜੈ ਮਾਰਚ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਹਨ। ਨਗਰ ਨਿਗਮ ਚੋਣਾਂ ਜਿੱਤਣ ਮਗਰੋਂ ਉਨ੍ਹਾਂ ਵੱਲੋਂ ਵਿਜੈ ਮਾਰਚ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਸ਼ਾਮਲ ਹੋਏ।ਇਸ ਦੇ ਨਾਲ ਹੀ ਪਾਰਟੀ ਦੇ ਸਾਰੇ 14 ਕੌਂਸਲਰ, ਆਗੂ ਤੇ ਵਰਕਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹੋਰ ਵੱਡੇ ਆਗੂ ਵੀ ਕੇਜਰੀਵਾਲ ਨਾਲ ਮੌਜੂਦ ਰਹੇ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ 14 ਸੀਟਾਂ ਜਿੱਤੀਆਂ ਹਨ। ‘ਆਪ’ ਨੇ ਚੰਡੀਗੜ੍ਹ ਨਿਗਮ ਚੋਣਾਂ ‘ਚ ਪਹਿਲੀ ਵਾਰ ਚੋਣ ਲੜੀ ਅਤੇ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...