October 24, 2026, 11:40 pm
----------- Advertisement -----------
HomeNewsLatest Newsਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਿੱਜਦਾ ਕਰਨ ਪਹੁੰਚ ਰਹੀਆਂ ਵੱਡੀ ਗਿਣਤੀ...

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸਿੱਜਦਾ ਕਰਨ ਪਹੁੰਚ ਰਹੀਆਂ ਵੱਡੀ ਗਿਣਤੀ ‘ਚ ਸੰਗਤਾਂ

Published on

----------- Advertisement -----------

ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਭਾ ਵਿੱਚ ਦੁਨੀਆ ਭਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਮੱਥਾ ਟੇਕ ਰਹੀਆਂ ਹਨ। ਸ਼ਹੀਦੀ ਸਭਾ ਦੀ ਸ਼ੁਰੂਆਤ ਸੋਮਵਾਰ ਨੂੰ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ ਜਿਸ ਦੇ ਭੋਗ ਕੱਲ੍ਹ ਬੁੱਧਵਾਰ ਨੂੰ ਪਾਏ ਜਾਣਗੇ।

ਜਾਣਕਾਰੀ ਮੁਤਾਬਕ ਨਿਹੰਗ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਮੂਹ ਨਿਹੰਗ ਜਥੇਬੰਦੀਆਂ ਵੱਲੋਂ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਫ਼ਤਹਿਗੜ੍ਹ ਸਾਹਿਬ ਵਿੱਚ 29 ਦਸੰਬਰ ਨੂੰ ਪੁਰਾਤਨ ਰਵਾਇਤਾਂ ਮੁਤਾਬਕ ਪੂਰੇ ਜਾਹੋ ਜਲਾਲ ਨਾਲ ਖ਼ਾਲਸਾਈ ਮਹੱਲਾ ਕੱਢਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...