July 23, 2026, 5:31 am
----------- Advertisement -----------
HomeNewsEntertainmentਟਾਈਗਰ ਸ਼ਰਾਫ-ਰਿਤਿਕ ਰੋਸ਼ਨ ਦੀ ਫਿਰ ਬਣੇਗੀ ਜੋੜੀ! ਇਸ ਫਿਲਮ ਦੇ ਹਿੰਦੀ ਰੀਮੇਕ...

ਟਾਈਗਰ ਸ਼ਰਾਫ-ਰਿਤਿਕ ਰੋਸ਼ਨ ਦੀ ਫਿਰ ਬਣੇਗੀ ਜੋੜੀ! ਇਸ ਫਿਲਮ ਦੇ ਹਿੰਦੀ ਰੀਮੇਕ ‘ਚ ਆਉਣਗੇ ਨਜ਼ਰ

Published on

----------- Advertisement -----------

ਨਵੀਂ ਦਿੱਲੀ- ਹਿੰਦੀ ਸਿਨੇਮਾ ‘ਚ ਇਨ੍ਹੀਂ ਦਿਨੀਂ ਰੀਮੇਕ ਫਿਲਮਾਂ ਬਣ ਰਹੀਆਂ ਹਨ। ਜਿੱਥੇ ਪਹਿਲਾਂ ਬਾਲੀਵੁੱਡ ਫਿਲਮਕਾਰ ਸਾਊਥ ਦੀਆਂ ਸੁਪਰਹਿੱਟ ਫਿਲਮਾਂ ਦੇ ਹਿੰਦੀ ਰੀਮੇਕ ਬਣਾ ਰਹੇ ਸਨ, ਉਥੇ ਹੁਣ ਉਨ੍ਹਾਂ ਦੀ ਨਜ਼ਰ ਹਾਲੀਵੁੱਡ ‘ਤੇ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇੰਡਸਟਰੀ ‘ਚ ਇਕ ਹੋਰ ਫਰੈਂਚਾਈਜ਼ੀ ‘ਤੇ ਕੰਮ ਸ਼ੁਰੂ ਹੋ ਗਿਆ ਹੈ। ਫਰਾਂਸੀਸੀ ਐਕਸ਼ਨ-ਥ੍ਰਿਲਰ ਫਿਲਮ ‘ਦਿ ਟਰਾਂਸਪੋਰਟਰ’ ਦਾ ਹਿੰਦੀ ਰੀਮੇਕ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਫਿਲਮ ਸਾਲ 2002 ਵਿੱਚ ਰਿਲੀਜ਼ ਹੋਈ ਸੀ। ਹਾਲ ਹੀ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਸ਼ਾਲ ਨੇ ਖੁਲਾਸਾ ਕੀਤਾ ਕਿ ਉਹ ਇਸ ਫਿਲਮ ਦਾ ਹਿੰਦੀ ਰੀਮੇਕ ਬਣਾ ਰਹੇ ਹਨ। ਵਿਸ਼ਾਲ ਨੇ ਕਿਹਾ- ‘ਅਸੀਂ ਕਈ ਸਕ੍ਰਿਪਟਾਂ ਤਿਆਰ ਕਰ ਰਹੇ ਹਾਂ, ਜੋ ਵੱਖਰੀਆਂ ਹਨ। ਮੈਨੂੰ ਐਕਸ਼ਨ ਫਿਲਮਾਂ ਬਹੁਤ ਪਸੰਦ ਹਨ।

ਇਸ ਲਈ ਮੈਂ ਟਰਾਂਸਪੋਰਟਰ ਦੀ ਰੀਮੇਕ ਕਰ ਰਿਹਾ ਹਾਂ। ਅਸੀਂ The Transporter ਦਾ ਅਧਿਕਾਰਤ ਰੀਮੇਕ ਬਣਾਉਣ ਦੇ ਅਧਿਕਾਰ ਹਾਸਲ ਕਰ ਲਏ ਹਨ। ਅਸੀਂ ਅਗਲੇ ਸਾਲ ਇਸ ‘ਤੇ ਕੰਮ ਸ਼ੁਰੂ ਕਰ ਦੇਵਾਂਗੇ। ਵਿਸ਼ਾਲ ਨੇ ‘ਦਿ ਟਰਾਂਸਪੋਰਟਰ’ ਦਾ ਹਿੰਦੀ ਰੀਮੇਕ ਬਣਾਉਣ ਦਾ ਖੁਲਾਸਾ ਕੀਤਾ ਹੈ। ਪਰ ਉਸ ਨੇ ਇਹ ਨਹੀਂ ਦੱਸਿਆ ਹੈ ਕਿ ਉਹ ਫਿਲਮ ‘ਚ ਕਿਹੜੇ ਸਿਤਾਰਿਆਂ ਨੂੰ ਕਾਸਟ ਕਰਨਾ ਚਾਹੁੰਦੇ ਹਨ। ਖਬਰਾਂ ਦੀ ਮੰਨੀਏ ਤਾਂ ਨਿਰਮਾਤਾ ਰਿਤਿਕ ਰੋਸ਼ਨ, ਟਾਈਗਰ ਸ਼ਰਾਫ ਅਤੇ ਰਣਵੀਰ ਸਿੰਘ ਦੇ ਨਾਵਾਂ ‘ਤੇ ਵਿਚਾਰ ਕਰ ਰਹੇ ਹਨ। ਹੁਣ ਸਮਾਂ ਹੀ ਦੱਸੇਗਾ ਕਿ ਟਾਈਗਰ ਅਤੇ ਰਿਤਿਕ ਰੋਸ਼ਨ ਫਿਲਮ ‘ਚ ਫਿਰ ਤੋਂ ਇਕੱਠੇ ਐਕਸ਼ਨ ਕਰਦੇ ਨਜ਼ਰ ਆਉਣਗੇ ਜਾਂ ਫਿਰ ਫਿਲਮ ਕਿਸੇ ਹੋਰ ਦੀ ਗੋਦ ‘ਚ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...