October 12, 2026, 8:17 am
----------- Advertisement -----------
HomeNewsCoronavirusਕਰੋਨਾ ਨਾਲ ਨਜਿੱਠਣ ਲਈ ਸਰਕਾਰ ਦੀ ਮੌਕ ਡਰਿੱਲ ਸ਼ੁਰੂ,ਕੇਂਦਰੀ ਸਿਹਤ ਮੰਤਰੀ ਕਰ...

ਕਰੋਨਾ ਨਾਲ ਨਜਿੱਠਣ ਲਈ ਸਰਕਾਰ ਦੀ ਮੌਕ ਡਰਿੱਲ ਸ਼ੁਰੂ,ਕੇਂਦਰੀ ਸਿਹਤ ਮੰਤਰੀ ਕਰ ਰਹੇ ਹਸਪਤਾਲਾਂ ਦਾ ਦੌਰਾ

Published on

----------- Advertisement -----------

ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਅੱਜ ਸ਼ੁਰੂ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸਾਰੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਮੰਗਲਵਾਰ ਨੂੰ ਸਫਦਰਜੰਗ ਹਸਪਤਾਲ ਦਾ ਦੌਰਾ ਕਰਕੇ ਮੌਕ ਡਰਿੱਲ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਆਕਸੀਜਨ ਸਪਲਾਈ ਅਤੇ ਵੈਂਟੀਲੇਟਰਾਂ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਅੱਜ ਦੇਸ਼ ਭਰ ਦੇ ਕਈ ਹਸਪਤਾਲਾਂ ਵਿੱਚ ਮੌਕ ਡਰਿੱਲ ਆਯੋਜਿਤ ਕੀਤੀ ਗਈ ਹੈ, ਮੈਂ ਕੋਵਿਡ ਵਾਰਡ ਦਾ ਮੁਆਇਨਾ ਕੀਤਾ ਅਤੇ ਦੇਖਿਆ ਕਿ ਕੀ ਹੋਰ ਹਸਪਤਾਲਾਂ ਵਿੱਚ ਵੀ ਇੱਥੇ ਦੇ ਸਮਾਨ ਪ੍ਰਬੰਧ ਹਨ। ਜੇਕਰ ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੇ ਮਾਮਲੇ ਵਧਦੇ ਹਨ ਤਾਂ ਸਾਨੂੰ ਉਸ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਮਾਂਡਵੀਆ ਨੇ ਕਿਹਾ ਕਿ ਪੀਐਮ ਮੋਦੀ ਨੇ ਸਾਨੂੰ ਕੋਰੋਨਾ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਸਰਕਾਰ ਕੋਰੋਨਾ ਨਾਲ ਨਜਿੱਠਣ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਦੇਸ਼ ਭਰ ਦੇ ਕੋਵਿਡ ਹਸਪਤਾਲਾਂ ਵਿੱਚ ਮੌਕ ਡਰਿੱਲ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਅਸੀਂ ਹਰ ਠੋਸ ਪ੍ਰਬੰਧ ਕਰ ਸਕੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...