June 15, 2026, 8:22 pm
----------- Advertisement -----------
HomeNewsLatest Newsਫ਼ਰੀਦਕੋਟ ਜੇਲ੍ਹ ’ਚ ਬਾਹਰੋਂ ਥਰੋ ਕੀਤੇ 7 ਮੋਬਾਇਲ ਤੇ ਹੋਰ ਸਮੱਗਰੀ ਬਰਾਮਦ

ਫ਼ਰੀਦਕੋਟ ਜੇਲ੍ਹ ’ਚ ਬਾਹਰੋਂ ਥਰੋ ਕੀਤੇ 7 ਮੋਬਾਇਲ ਤੇ ਹੋਰ ਸਮੱਗਰੀ ਬਰਾਮਦ

Published on

----------- Advertisement -----------

ਫਰੀਦਕੋਟ ਦੀ ਕੇਂਦਰੀ ਮਾਰਡਨ ਜੇਲ ਵਿੱਚੋਂ ਬਰਾਮਦ ਹੋਈਆਂ 11 ਥਰੋਆਂ ਵਿੱਚੋਂ ਮੋਬਾਇਲ ਅਤੇ ਹੋਰ ਇਤਰਾਜਯੋਗ ਸਮੱਗਰੀ ਬਰਾਮਦ ਹੋਂਣ ’ਤੇ ਜੇਲ ਦੇ ਸਹਾਇਕ ਸੁਪਰਡੈਂਟ ਦਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਭੇਜੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ ਦੇ ਟਾਵਰ ਨੰਬਰ 8 ਅਤੇ 9 ਦੇ ਵਿੱਚਕਾਰ ਬਾਹਰੋਂ ਕਿਸੇ ਵਿਅਕਤੀ ਵੱਲੋਂ ਅੰਦਰ ਸੁੱਟੀ ਗਈ ਥਰੋ ਵਿੱਚੋਂ 1 ਕੀਪੈਡ ਮੋਬਾਇਲ, ਬੈਟਰੀ ਅਤੇ ਜ਼ਰਦਾ ਬਰਾਮਦ ਹੋਇਆ ਜਦਕਿ ਦੂਸਰੀ ਥਰੋ ਵਿੱਚੋਂ 1 ਟੱਚ ਸਕਰੀਨ ਵਾਲਾ ਮੋਬਾਇਲ, 3 ਮੋਬਾਇਲ ਡਾਟਾ ਕੇਬਲਾਂ ਅਤੇ ਇੱਕ ਮੋਬਾਇਲ ਫੋਨ ਬੈਟਰੀ ਬਰਾਮਦ ਹੋਈ। ਸਹਾਇਕ ਸੁਪਰਡੈਂਟ ਅਨੁਸਾਰ ਉਕਤ ਤੋਂ ਇਲਾਵਾ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਈਆਂ 9 ਹੋਰ ਗੇਂਦਾਂ ’ਚੋਂ 1 ਟੱਚ ਸਕਰੀਨ ਵਾਲਾ ਮੋਬਾਇਲ, 4 ਕੀਪੈਡ ਮੋਬਾਇਲ, 2 ਮੋਬਾਇਲ ਚਾਰਜਰ, 20 ਪੁੜੀਆਂ ਜ਼ਰਦਾ ਅਤੇ 4 ਬੀੜੀਆਂ ਦੇ ਬੰਡਲ ਬਰਾਮਦ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...