October 30, 2026, 3:12 pm
----------- Advertisement -----------
HomeNewsCoronavirusਬੂਸਟਰ ਖੁਰਾਕ ਤੋਂ ਬਾਅਦ ਨਹੀਂ ਲਈ ਜਾ ਸਕੇਗੀ ਨੇਜ਼ਲ ਵੈਕਸੀਨ

ਬੂਸਟਰ ਖੁਰਾਕ ਤੋਂ ਬਾਅਦ ਨਹੀਂ ਲਈ ਜਾ ਸਕੇਗੀ ਨੇਜ਼ਲ ਵੈਕਸੀਨ

Published on

----------- Advertisement -----------

ਕੇਂਦਰ ਨੇ 23 ਦਸੰਬਰ ਨੂੰ ਦੁਨੀਆ ਦੀ ਪਹਿਲੀ ਨੇਜ਼ਲ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਸੀ। ਹੈਦਰਾਬਾਦ ਸਥਿਤ ਭਾਰਤ ਬਾਇਓਟੈਕ, ਜੋ ਕੋਵੈਕਸੀਨ ਦਾ ਨਿਰਮਾਣ ਕਰਦੀ ਹੈ, ਨੇ ਇਸਨੂੰ ਵਾਸ਼ਿੰਗਟਨ ਯੂਨੀਵਰਸਿਟੀ ਸਕੂਲ ਆਫ ਮੈਡੀਸਨ (ਡਬਲਯੂਯੂਐਸਐਮ) ਦੇ ਸਹਿਯੋਗ ਨਾਲ ਵਿਕਸਿਤ ਕੀਤਾ ਹੈ। ਪਰ ਦੱਸ ਦਈਏ ਕਿ ਦੇਸ਼ ਵਿੱਚ ਬੂਸਟਰ ਡੋਜ਼ ਲੈਣ ਵਾਲੇ ਲੋਕਾਂ ਨੂੰ ਨੇਜ਼ਲ ਵੈਕਸੀਨ ਨਹੀਂ ਦਿੱਤੀ ਜਾ ਸਕਦੀ। ਭਾਰਤ ਦੀ ਵੈਕਸੀਨ ਟਾਸਕ ਫੋਰਸ ਦੇ ਮੁਖੀ ਡਾ: ਐਨ ਕੇ ਅਰੋੜਾ ਨੇ ਇਕ ਇੰਟਰਵਿਊ ਦੌਰਾਨ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਆਪਣੇ ਆਪ ਵਿੱਚ ਇੱਕ ਬੂਸਟਰ ਡੋਜ਼ ਹੈ। ਜਿਨ੍ਹਾਂ ਨੂੰ ਇਹ ਖੁਰਾਕ ਪਹਿਲਾਂ ਹੀ ਮਿਲ ਚੁੱਕੀ ਹੈ, ਉਨ੍ਹਾਂ ਨੂੰ ਇਸ ਨੂੰ ਨਹੀਂ ਲੈਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਨੇਜ਼ਲ ਕੋਰੋਨਾ ਵੈਕਸੀਨ ਦੀ ਕੀਮਤ ਤੈਅ ਕਰ ਦਿੱਤੀ ਹੈ। ਭਾਰਤ ਬਾਇਓਟੈਕ ਦਾ ਇਹ ਟੀਕਾ ਸਰਕਾਰੀ ਹਸਪਤਾਲਾਂ ਵਿੱਚ 325 ਰੁਪਏ ਵਿੱਚ ਲਗਵਾਇਆ ਜਾ ਸਕਦਾ ਹੈ। ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਲਈ 800 ਰੁਪਏ ਦੇਣੇ ਪੈਣਗੇ। ਇਹ ਟੀਕਾ ਜਨਵਰੀ ਦੇ ਆਖਰੀ ਹਫ਼ਤੇ ਤੋਂ ਉਪਲਬਧ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...

ਕੈਲੀਫੋਰਨੀਆ ਵਿੱਚ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼, ਦੋ ਮਹੀਨਿਆਂ ਤੋਂ ਸੀ ਲਾਪਤਾ

ਕੈਲੀਫੋਰਨੀਆ ਵਿਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ 72 ਸਾਲਾ ਅਜੀਤ ਕੌਰ ਦੀ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...