August 6, 2026, 8:31 pm
----------- Advertisement -----------
HomeNewsHealthਛੋਟੀ ਜਿਹੀ ਦਿਖਣ ਵਾਲੀ ਰਾਈ ਹੈ ਅਣਗਿਣਤ ਫਾਇਦਿਆਂ ਨਾਲ ਭਰਪੂਰ, ਇਨ੍ਹਾਂ ਸਰੀਰਕ...

ਛੋਟੀ ਜਿਹੀ ਦਿਖਣ ਵਾਲੀ ਰਾਈ ਹੈ ਅਣਗਿਣਤ ਫਾਇਦਿਆਂ ਨਾਲ ਭਰਪੂਰ, ਇਨ੍ਹਾਂ ਸਰੀਰਕ ਸਮੱਸਿਆਵਾਂ ਨੂੰ ਝੱਟ ਕਰੇ ਦੂਰ

Published on

----------- Advertisement -----------

ਸਾਡੀ ਰਸੋਈ ਵਿਚ ਮੌਜੂਦ ਮਸਾਲੇ ਨਾ ਸਿਰਫ਼ ਸਾਡੇ ਖਾਣੇ ਦਾ ਸਵਾਦ ਵਧਾਉਂਦੇ ਹਨ, ਸਗੋਂ ਸਾਡੀ ਸਿਹਤ ਨੂੰ ਵੀ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦੇ ਹਨ। ਅਸੀਂ ਸਾਰਿਆਂ ਨੇ ਖਾਣੇ ਵਿੱਚ ਰਾਈ ਦੀ ਵਰਤੋਂ ਅਕਸਰ ਕੀਤੀ ਹੋਵੇਗੀ। ਜਿਵੇਂ ਹੀ ਰਾਈ ਦੇ ਦਾਣੇ ਨੂੰ ਖਾਣੇ ਵਿੱਚ ਸ਼ਾਮਿਲ ਕੀਤਾ ਜਾਂਦਾ ਹੈ, ਖਾਣੇ ਦਾ ਸਵਾਦ ਕਈ ਗੁਣਾ ਵੱਧ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਹ ਤੁਹਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ।
ਭਾਰ ਘਟਾਉਣ ਵਿੱਚ ਮਦਦਗਾਰ-
ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਰਾਈ ਇਸ ਦੇ ਲਈ ਬਹੁਤ ਫਾਇਦੇਮੰਦ ਹੋ ਸਕਦੀ ਹੈ। ਇਸ ਵਿੱਚ ਮੌਜੂਦ ਫਾਈਬਰ ਭਾਰ ਘਟਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪੇਟ ਭਰਿਆ ਹੋਇਆ ਮਹਿਸੂਸ ਹੋਵੇਗਾ, ਜਿਸ ਨਾਲ ਤੁਹਾਨੂੰ ਵਾਰ-ਵਾਰ ਭੁੱਖ ਨਹੀਂ ਲੱਗੇਗੀ ਅਤੇ ਤੁਹਾਡਾ ਭਾਰ ਵੀ ਕੰਟਰੋਲ ‘ਚ ਰਹੇਗਾ।
ਦਮੇ ਦੇ ਮਰੀਜ਼ਾਂ ਲਈ ਲਾਭਕਾਰੀ
ਆਪਣੀ ਖੁਰਾਕ ਵਿੱਚ ਰਾਈ ਨੂੰ ਸ਼ਾਮਲ ਕਰਕੇ ਦਮੇ ਦੇ ਜੋਖਮ ਨੂੰ ਵੀ ਘਟਾਇਆ ਜਾ ਸਕਦਾ ਹੈ। ਇੱਕ ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਰੋਜ਼ਾਨਾ ਰਾਈ ਦਾ ਸੇਵਨ ਕਰਨ ਵਾਲੇ ਬੱਚਿਆਂ ਵਿੱਚ ਅਸਥਮਾ ਦਾ ਖ਼ਤਰਾ 60 ਫ਼ੀਸਦੀ ਤੱਕ ਘੱਟ ਹੋ ਜਾਂਦਾ ਹੈ।
ਵਾਲਾਂ ਲਈ ਫਾਇਦੇਮੰਦ
ਵਧਦੇ ਪ੍ਰਦੂਸ਼ਣ ਅਤੇ ਗੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਵਾਲ ਝੜਨਾ ਅੱਜਕੱਲ੍ਹ ਇੱਕ ਆਮ ਸਮੱਸਿਆ ਬਣ ਗਈ ਹੈ। ਅਜਿਹੇ ‘ਚ ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਰਾਈ ਤੁਹਾਡੇ ਲਈ ਫਾਇਦੇਮੰਦ ਸਾਬਤ ਹੋਵੇਗੀ। ਤੁਸੀਂ ਰਾਈ ਨੂੰ ਰਾਤ ਭਰ ਪਾਣੀ ਵਿੱਚ ਭਿਉਂ ਕੇ ਸਵੇਰੇ ਇਸ ਪਾਣੀ ਨਾਲ ਸਿਰ ਧੋ ਸਕਦੇ ਹੋ। ਨਾਲ ਹੀ, ਜੇਕਰ ਤੁਸੀਂ ਚਾਹੋ, ਤਾਂ ਤੁਸੀਂ ਇਸ ਨੂੰ ਪੀਸ ਕੇ ਵੀ ਵਰਤ ਸਕਦੇ ਹੋ। ਵਾਲ ਝੜਨ ਦੇ ਨਾਲ-ਨਾਲ ਇਹ ਡੈਂਡਰਫ ਦੀ ਸਮੱਸਿਆ ‘ਚ ਵੀ ਫਾਇਦੇਮੰਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...