October 24, 2026, 4:15 am
----------- Advertisement -----------
HomeNewsWeather Update: ਪੰਜਾਬ 'ਚ ਹੱਡ ਚੀਰਵੀਂ ਠੰਢ ਦਾ ਕਹਿਰ ਜਾਰੀ, ਪੜ੍ਹੋ ਕਿਹੜੇ...

Weather Update: ਪੰਜਾਬ ‘ਚ ਹੱਡ ਚੀਰਵੀਂ ਠੰਢ ਦਾ ਕਹਿਰ ਜਾਰੀ, ਪੜ੍ਹੋ ਕਿਹੜੇ ਇਲਾਕਿਆਂ ‘ਚ ਅੱਜ ਪਵੇਗਾ ਮੀਂਹ

Published on

----------- Advertisement -----------

ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਇਸ ਦਾ ਕਾਰਨ ਦਿਨ ਦੇ ਤਾਪਮਾਨ ‘ਚ 4 ਡਿਗਰੀ ਦਾ ਵਾਧਾ ਹੈ। ਹੁਣ ਨਵੇਂ ਸਾਲ ਦੇ ਦਿਨ 1 ਜਨਵਰੀ ਤੋਂ ਪੰਜਾਬ ‘ਚ ਫਿਰ ਤੋਂ ਕੜਾਕੇ ਦੀ ਸਰਦੀ ਵਾਪਸੀ ਕਰਨ ਜਾ ਰਹੀ ਹੈ।ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ ਵਾਲਾ ਹੈ।

ਇਸ ਦੌਰਾਨ ਪਠਾਨਕੋਟ ਅਤੇ ਗੁਰਦਾਸਪੁਰ ਸਮੇਤ ਆਸ-ਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲਿਆਂ ‘ਚ ਮੌਸਮ ਖੁਸ਼ਕ ਰਹੇਗਾ। ਆਈਐਮਡੀ ਦੇ ਅਨੁਸਾਰ, ਵੀਰਵਾਰ 29 ਅਤੇ ਸ਼ੁੱਕਰਵਾਰ 30 ਦਸੰਬਰ ਨੂੰ ਕਈ ਖੇਤਰਾਂ ਵਿੱਚ ਧੁੰਦ ਤੋਂ ਰਾਹਤ ਮਿਲੇਗੀ। 31 ਦਸੰਬਰ ਅਤੇ 1 ਜਨਵਰੀ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਹੋਵੇਗੀ। ਇਸ ਦੇ ਲਈ ਮੌਸਮ ਵਿਭਾਗ ਨੇ ਚੇਤਾਵਨੀ ਵੀ ਜਾਰੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...