September 20, 2026, 5:52 am
----------- Advertisement -----------
HomeNewsLatest Newsਅਮਰੀਕੀ ਜਲ ਸੈਨਾ ਵੱਲੋਂ 40 ਲੱਖ ਅਮਰੀਕੀ ਡਾਲਰ ਦੀ ਹੈਰੋਇਨ ਜ਼ਬਤ

ਅਮਰੀਕੀ ਜਲ ਸੈਨਾ ਵੱਲੋਂ 40 ਲੱਖ ਅਮਰੀਕੀ ਡਾਲਰ ਦੀ ਹੈਰੋਇਨ ਜ਼ਬਤ

Published on

----------- Advertisement -----------

ਨਸ਼ਾ ਤਸਕਰੀ ਦੇ ਮਾਮਲੇ ਦਿਨ ਬ ਦਿਨ ਵਧਦੇ ਜਾ ਰਹੇ ਹਨ ਅਮਰੀਕੀ ਜਲ ਸੈਨਾ ਵੱਲੋ ਪਾਣੀ ਵਿਚੋ ਮੱਛੀਆਂ ਫੜਨ ਵਾਲੇ ਬੇੜੇ ਵਿੱਚ ਲੁਕੋਏ ਗਏ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ ਜਾਣਕਾਰੀ ਮੁਤਾਬਿਕ ਲਗਭਗ 40 ਲੱਖ ਅਮਰੀਕੀ ਡਾਲਰ ਦੀ 385 ਕਿਲੋਗ੍ਰਾਮ ਹੈਰੋਇਨ ਅਰਬ ਸਾਗਰ ਤੋਂ ਜ਼ਬਤ ਕੀਤੀ ਗਈ ਹੈ


ਅੰਤਰਰਾਸ਼ਟਰੀ ਟਾਸਕ ਫੋਰਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਯੂਐਸ ਦੇ ਸਮੁੰਦਰੀ ਜਹਾਜ਼ਾਂ ਯੂਐਸਐਸ ਟੈਂਪਸਟ ਅਤੇ ਯੂਐਸਐਸ ਟਾਈਫੂਨ ਨੇ ਮੱਧ ਪੂਰਬ ਦੇ ਪਾਣੀ ਵਿੱਚ ਮੱਛੀਆਂ ਫੜਨ ਵਾਲੇ ਇੱਕ ਬੇੜੇ ਵਿੱਚ ਲੁਕੋਏ ਗਏ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਸ ਜਹਾਜ਼ ‘ਤੇ ਕਿਸੇ ਦੇਸ਼ ਦਾ ਨਾਂ ਨਹੀਂ ਸੀ। ਅਮਰੀਕੀ ਜਲ ਸੈਨਾ ਦੇ ਬੁਲਾਰੇ ਟਿਮੋਥੀ ਹਾਕਿੰਸ ਨੇ ਕਿਹਾ ਕਿ ਜਲ ਸੈਨਾ ਨੇ ਦੱਸਿਆ ਕਿ ਮੱਛੀ ਫੜਨ ਵਾਲਾ ਜਹਾਜ਼ ਇਰਾਨ ਤੋਂ ਆ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਚਾਲਕ ਦਲ ਦੇ ਸਾਰੇ ਨੌਂ ਮੈਂਬਰਾਂ ਦੀ ਪਛਾਣ ਈਰਾਨੀ ਨਾਗਰਿਕਾਂ ਵਜੋਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...