April 17, 2026, 5:40 pm
----------- Advertisement -----------
HomeNewsLatest Newsਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ

ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜ਼ਖਮੀ

Published on

----------- Advertisement -----------

ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਰਿਸ਼ਭ ਪੰਤ ਦੀ ਕਾਰ ਦਿੱਲੀ ਤੋਂ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਰੁੜਕੀ ਦੀ ਨਰਸਾਨ ਸਰਹੱਦ ‘ਤੇ ਹਮਦਪੁਰ ਝਾਲ ਦੇ ਨੇੜੇ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸਮੇਂ ਸਿਰ ਕਾਰ ਦੇ ਸ਼ੀਸ਼ੇ ਤੋੜ ਕੇ ਉਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ। ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਉਨ੍ਹਾਂ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ਚ ਦਾਖਿਲ ਕਰਵਾਇਆ ਗਿਆ ਹੈ। ਖਾਨਪੁਰ ਦੇ ਵਿਧਾਇਕ ਉਮੇਸ਼ ਕੁਮਾਰ ਉਨ੍ਹਾਂ ਦੀ ਹਾਲਤ ਜਾਣਨ ਲਈ ਹਸਪਤਾਲ ਪੁੱਜੇ ਸਨ।
ਡਾਕਟਰਾਂ ਮੁਤਾਬਕ ਰਿਸ਼ਭ ਪੰਤ ਦੇ ਮੱਥੇ ਅਤੇ ਲੱਤ ‘ਤੇ ਸੱਟਾਂ ਲੱਗੀਆਂ ਹਨ। ਸੂਚਨਾ ਮਿਲਣ ਤੋਂ ਬਾਅਦ ਡੀਹਾਟ ਦੇ ਐਸਪੀ ਸਵਪਨਾ ਕਿਸ਼ੋਰ ਸਿੰਘ ਮੌਕੇ ‘ਤੇ ਪਹੁੰਚ ਗਏ ਸਨ। ਸਕਸ਼ਮ ਹਸਪਤਾਲ ਦੇ ਚੇਅਰਮੈਨ ਡਾਕਟਰ ਸੁਸ਼ੀਲ ਨਾਗਰ ਨੇ ਦੱਸਿਆ ਕਿ ਫਿਲਹਾਲ ਰਿਸ਼ਭ ਪੰਤ ਦੀ ਹਾਲਤ ਸਥਿਰ ਹੈ, ਉਨ੍ਹਾਂ ਨੂੰ ਰੁੜਕੀ ਤੋਂ ਦੇਹਰਾਦੂਨ ਦੇ ਮੈਕਸ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਉਸ ਦੀ ਪਲਾਸਟਿਕ ਸਰਜਰੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...