November 15, 2026, 8:09 am
----------- Advertisement -----------
HomeNewsEntertainment'ਦ੍ਰਿਸ਼ਯਮ 2' ਦਾ ਬਾਕਸ ਆਫਿਸ 'ਤੇ ਦਬਦਬਾ, ਰਿਲੀਜ਼ ਦੇ 6 ਹਫਤਿਆਂ ਬਾਅਦ...

‘ਦ੍ਰਿਸ਼ਯਮ 2’ ਦਾ ਬਾਕਸ ਆਫਿਸ ‘ਤੇ ਦਬਦਬਾ, ਰਿਲੀਜ਼ ਦੇ 6 ਹਫਤਿਆਂ ਬਾਅਦ ਵੀ ਜਾਰੀ ਹੈ ਸ਼ਾਨਦਾਰ ਕਮਾਈ

Published on

----------- Advertisement -----------

ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਬਾਕਸ ਆਫਿਸ ‘ਤੇ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਰਿਲੀਜ਼ ਦੇ ਛੇਵੇਂ ਹਫਤੇ ਬਾਅਦ ਵੀ ਇਹ ਫਿਲਮ ਕਾਫੀ ਕਮਾਈ ਕਰ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ‘ਅਵਤਾਰ ਦਿ ਵੇ ਆਫ ਵਾਟਰ’ ਵਰਗੀ ਵੱਡੀ ਫਿਲਮ ਦੀ ਰਿਲੀਜ਼ ਦਾ ਵੀ ‘ਦ੍ਰਿਸ਼ਯਮ 2’ ਦੇ ਕਲੈਕਸ਼ਨ ‘ਤੇ ਕੋਈ ਅਸਰ ਨਹੀਂ ਪੈ ਰਿਹਾ ਹੈ। ਹੁਣ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ 2’ ਦੇ ਕਲੈਕਸ਼ਨ ਦਾ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ‘ਦ੍ਰਿਸ਼ਯਮ 2’ ਨੇ ਬਾਕਸ ਆਫਿਸ ‘ਤੇ 230 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਨੇ ਛੇਵੇਂ ਹਫਤੇ ਦੇ ਸ਼ੁੱਕਰਵਾਰ ਨੂੰ 53 ਲੱਖ, ਸ਼ਨੀਵਾਰ 1.07 ਕਰੋੜ, ਐਤਵਾਰ 1.66 ਕਰੋੜ, ਸੋਮਵਾਰ 73 ਲੱਖ, ਮੰਗਲਵਾਰ 70 ਲੱਖ, ਬੁੱਧਵਾਰ 65 ਲੱਖ ਅਤੇ ਵੀਰਵਾਰ ਨੂੰ 68 ਲੱਖ ਦੀ ਕਮਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...