August 2, 2026, 10:33 am
----------- Advertisement -----------
HomeNewsLatest Newsਨਵੇਂ ਸਾਲ 'ਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਅਤੇ ਏਜੰਸੀਆਂ ਅਲਰਟ, ਮੋਹਾਲੀ...

ਨਵੇਂ ਸਾਲ ‘ਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਅਤੇ ਏਜੰਸੀਆਂ ਅਲਰਟ, ਮੋਹਾਲੀ ਅਦਾਲਤ ‘ਚ ਚਲਾਇਆ ਗਿਆ ਸਰਚ ਆਪਰੇਸ਼ਨ

Published on

----------- Advertisement -----------

ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਨੂੰ ਲੈ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਇਸੇ ਤਹਿਤ ਅੱਜ ਮੁਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਾਲ ਲੱਗਦੀ ਜ਼ਿਲ੍ਹਾ ਅਦਾਲਤ ਦੀ ਇਮਾਰਤ ਵਿੱਚ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ। ਦੱਸ ਦੇਈਏ ਕਿ ਇੱਥੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੇਸਾਂ ਦੇ ਸਬੰਧ ਵਿੱਚ ਪਹੁੰਚਦੇ ਹਨ ਅਤੇ ਵਕੀਲ, ਜੱਜ ਅਤੇ ਹੋਰ ਸਟਾਫ ਵੀ ਮੌਜੂਦ ਰਹਿੰਦਾ ਹੈ। ਅਜਿਹੇ ‘ਚ ਇਹ ਜਗ੍ਹਾ ਸੁਰੱਖਿਆ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਹੈ।
ਜ਼ਿਲ੍ਹੇ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਅਜਿਹੇ ਸਰਚ ਅਪਰੇਸ਼ਨਾਂ ਨੂੰ ਚਲਾਉਣ ਲਈ ਟੀਮ ਗਠਿਤ ਕੀਤੀ ਗਈ ਹੈ। ਇਨ੍ਹਾਂ ਵਿੱਚ ਰਿਹਾਇਸ਼ੀ ਖੇਤਰ, ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਸੰਵੇਦਨਸ਼ੀਲ ਇਮਾਰਤਾਂ ਦੀ ਸੁਰੱਖਿਆ ਵੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...