October 29, 2026, 10:55 am
----------- Advertisement -----------
HomeNewsLatest Newsਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤੀਆਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤੀਆਂ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ

Published on

----------- Advertisement -----------

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ, “ਮੈਂ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਵੇਂ ਸਾਲ 2023 ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ”।
ਉਨ੍ਹਾਂ ਕਿਹਾ ਕਿ ” ਆਓ, ਅਸੀਂ ਸਾਰੇ ਇੱਕ ਖੁਸ਼ਹਾਲ, ਸੰਯੁਕਤ ਅਤੇ ਸਿਹਤਮੰਦ ਰਾਸ਼ਟਰ ਅਤੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਨਿਰਮਾਣ ਲਈ ਇਸ ਨਵੇਂ ਸਾਲ ਵਿੱਚ ਇਕੱਠੇ ਕੰਮ ਕਰਨ ਦਾ ਪ੍ਰਣ ਕਰੀਏ। ਇਹ ਨਵਾਂ ਸਾਲ ਸਾਡੇ ਸਾਰਿਆਂ ਲਈ ਨਵੀਂ ਸ਼ੁਰੂਆਤ ਕਰਨ ਅਤੇ ਨਿੱਜੀ ਅਤੇ ਸਮੂਹਿਕ ਵਿਕਾਸ ਲਈ ਆਪਣੇ ਸੰਕਲਪ ਨੂੰ ਦੁਹਰਾਉਣ ਦਾ ਮੌਕਾ ਹੈ। । ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਨਵਾਂ ਸਾਲ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਅਤੇ ਤਰੱਕੀਆਂ ਲੈ ਕੇ ਆਵੇ। ਹਰ ਕੋਈ ਸਿਹਤਮੰਦ ਹੋਵੇ ਅਤੇ ਸਾਰੀਆਂ ਇੱਛਾਵਾਂ ਪੂਰੀਆਂ ਹੋਣ!”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...