July 26, 2026, 9:20 am
----------- Advertisement -----------
HomeNewsEducationCBSE ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਸੰਸਕ੍ਰਿਤ ਸਮੇਤ ਇਨ੍ਹਾਂ...

CBSE ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ‘ਚ ਹੋਇਆ ਬਦਲਾਅ, ਸੰਸਕ੍ਰਿਤ ਸਮੇਤ ਇਨ੍ਹਾਂ ਵਿਸ਼ਿਆਂ ਦੀ ਪ੍ਰੀਖਿਆ ਦੀ ਤਾਰੀਖ ਬਦਲੀ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ ਹਾਲ ਹੀ ਵਿੱਚ ਬਾਰ੍ਹਵੀਂ ਦੀ ਜਾਰੀ ਕੀਤੀ ਡੇਟਸ਼ੀਟ ਵਿੱਚ ਵੱਡਾ ਬਦਲਾਅ ਕੀਤਾ ਹੈ। ਬੋਰਡ ਨੇ ਕੁਝ ਵਿਸ਼ਿਆਂ ਦੀ ਪ੍ਰੀਖਿਆ ਦੀ ਮਿਤੀ ਬਦਲ ਦਿੱਤੀ ਹੈ। ਇਸ ਦੇ ਅਨੁਸਾਰ ਉਰਦੂ ਇਲੈਕਟਿਵ, ਸੰਸਕ੍ਰਿਤ, ਕਾਰਨਾਟਿਕ ਸੰਗੀਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ ਬਦਲ ਦਿੱਤੀ ਗਈ ਹੈ। ਸੀਬੀਐਸਈ ਨੇ ਸੰਸ਼ੋਧਿਤ ਪ੍ਰੀਖਿਆ ਸ਼ਡਿਊਲ ਯਾਨੀ ਸੋਧੀ ਹੋਈ ਡੇਟ ਸ਼ੀਟ ਵੀ ਜਾਰੀ ਕਰ ਦਿੱਤੀ ਹੈ। CBSE ਨੇ 12ਵੀਂ ਜਮਾਤ ਦੀ ਅਪਡੇਟ ਕੀਤੀ ਡੇਟ ਸ਼ੀਟ ਨੂੰ ਅਧਿਕਾਰਤ ਵੈੱਬਸਾਈਟ- cbse.gov.in ‘ਤੇ ਜਾਰੀ ਕੀਤਾ ਹੈ।
ਸੋਧੇ ਹੋਏ ਸ਼ਡਿਊਲ ਦੇ ਅਨੁਸਾਰ, CBSE ਕਲਾਸ 12ਵੀਂ ਦੀ ਡੇਟ ਸ਼ੀਟ ਦੇ ਅਨੁਸਾਰ, ਜੋ ਪ੍ਰੀਖਿਆ 4 ਅਪ੍ਰੈਲ, 2023 ਨੂੰ ਹੋਣੀ ਸੀ, ਹੁਣ 27 ਮਾਰਚ, 2023 ਨੂੰ ਹੋਵੇਗੀ। ਹਾਲਾਂਕਿ, ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ ਸੀਬੀਐਸਈ ਨੇ 10ਵੀਂ ਡੇਟ ਸ਼ੀਟ 2023 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੱਸ ਦਈਏ ਹੁਣ CBSE 4 ਅਪ੍ਰੈਲ 2023 ਦੀ ਬਜਾਏ 27 ਮਾਰਚ ਨੂੰ ਉਰਦੂ ਇਲੈਕਟਿਵ, ਸੰਸਕ੍ਰਿਤ ਇਲੈਕਟਿਵ, ਕਾਰਨਾਟਿਕ ਮਿਊਜ਼ਿਕ ਵੋਕਲ ਅਤੇ ਹੋਰਾਂ ਲਈ ਪ੍ਰੀਖਿਆਵਾਂ ਕਰਵਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...