September 15, 2026, 6:55 pm
----------- Advertisement -----------
HomeNewsLatest Newsਸ਼ਿਮਲਾ ਦੇ ਰਿਜ ਮੈਦਾਨ 'ਚ ਸੈਲਾਨੀ ਮਨਾ ਰਹੇ ਨਵੇਂ ਸਾਲ ਦਾ ਜਸ਼ਨ,...

ਸ਼ਿਮਲਾ ਦੇ ਰਿਜ ਮੈਦਾਨ ‘ਚ ਸੈਲਾਨੀ ਮਨਾ ਰਹੇ ਨਵੇਂ ਸਾਲ ਦਾ ਜਸ਼ਨ, CM ਸੁਖਵਿੰਦਰ ਸੁੱਖੂ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Published on

----------- Advertisement -----------

ਸ਼ਿਮਲਾ ਵਿੱਚ ਨਵੇਂ ਸਾਲ ਦਾ ਜਸ਼ਨ ਸ਼ੁਰੂ ਹੋ ਗਿਆ ਹੈ। ਰਿਜ ਗਰਾਊਂਡ ‘ਤੇ ਸੈਲਾਨੀ ਜਸ਼ਨ ਮਨਾ ਰਹੇ ਹਨ। ਸ਼ਿਮਲਾ ਪੁਲਿਸ ਲਾਊਡਸਪੀਕਰ ਰਾਹੀਂ ਹੰਗਾਮਾ ਨਾ ਕਰਨ ਦੀ ਚੇਤਾਵਨੀ ਦੇ ਰਹੀ ਹੈ। ਪੂਰਾ ਮਾਲ ਰੋਡ ਅਤੇ ਰਿਜ ਮੈਦਾਨ ਪੁਲਿਸ ਦੀ ਨਿਗਰਾਨੀ ਹੇਠ ਹੈ। ਫਿਲਹਾਲ ਮਾਹੌਲ ਸ਼ਾਂਤੀਪੂਰਨ ਬਣਿਆ ਹੋਇਆ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦੇਰ ਸ਼ਾਮ ਰਿੱਜ ਅਤੇ ਮਾਲ ਰੋਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨਾਲ ਸ਼ਿਮਲਾ ਦੇ ਡੀਸੀ ਆਦਿਤਿਆ ਨੇਗੀ ਵੀ ਮੌਜੂਦ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਪੈਦਲ ਸਕੱਤਰੇਤ ਲਈ ਰਵਾਨਾ ਹੋਏ।
ਦੱਸ ਦਈਏ ਕਿ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਅੱਜ 40 ਹਜ਼ਾਰ ਤੋਂ ਵੱਧ ਸੈਲਾਨੀ ਸ਼ਿਮਲਾ ਪਹੁੰਚੇ ਹਨ। ਸ਼ਾਮ 5 ਵਜੇ ਤੱਕ 5800 ਵਾਹਨ ਸ਼ੋਘੀ ਤੋਂ ਸ਼ਿਮਲਾ ਵਿੱਚ ਦਾਖਲ ਹੋ ਚੁੱਕੇ ਹਨ। ਜਿੱਥੇ ਸੈਲਾਨੀਆਂ ਨੂੰ ਚੰਡੀਗੜ੍ਹ ਤੋਂ ਸ਼ਿਮਲਾ ਪਹੁੰਚਣ ਲਈ 1 ਤੋਂ 1.5 ਘੰਟੇ ਦਾ ਸਮਾਂ ਲੱਗ ਰਿਹਾ ਹੈ, ਉਥੇ ਹੀ ਸ਼ੋਘੀ ਤੋਂ ਸ਼ਿਮਲਾ ਪਹੁੰਚਣ ਲਈ 2 ਤੋਂ 3 ਘੰਟੇ ਦਾ ਸਮਾਂ ਲੱਗ ਰਿਹਾ ਹੈ। ਪਿਛਲੇ 2 ਦਿਨਾਂ ਤੋਂ 11600 ਵਾਹਨ ਸ਼ਿਮਲਾ ‘ਚ ਦਾਖਲ ਹੋਏ ਹਨ। ਇਸ ਕਾਰਨ ਇੱਥੇ ਸਾਰੀਆਂ ਪਾਰਕਿੰਗਾਂ ਪੂਰੀ ਤਰ੍ਹਾਂ ਭਰੀਆਂ ਪਈਆਂ ਹਨ ਅਤੇ ਸੈਲਾਨੀਆਂ ਨੂੰ ਆਪਣੇ ਵਾਹਨ ਪਾਰਕ ਕਰਨ ਲਈ ਥਾਂ ਨਹੀਂ ਮਿਲ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...