June 9, 2026, 7:50 pm
----------- Advertisement -----------
HomeNewsEntertainmentਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ,ਸ਼ੇਅਰ...

ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ,ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਐਤਵਾਰ ਦੀ ਸਵੇਰ ਨਵਾਂ ਸਾਲ ਲੈ ਕੇ ਆਈ ਹੈ। ਅੱਜ ਤੋਂ ਸਾਲ 2023 ਨੇ ਦਸਤਕ ਦੇ ਦਿੱਤੀ ਹੈ। ਦੇਸ਼ ਭਰ ‘ਚ ਲੋਕਾਂ ਨੇ ਨਵੇਂ ਸਾਲ ਦਾ ਜਸ਼ਨ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਅਜਿਹੇ ‘ਚ ਸਾਡੇ ਫਿਲਮੀ ਸਿਤਾਰੇ ਪਿੱਛੇ ਕਿਵੇਂ ਰਹਿ ਸਕਦੇ ਹਨ? ਦੇਰ ਰਾਤ ਆਲੀਆ ਭੱਟ ਅਤੇ ਰਣਬੀਰ ਕਪੂਰ ਨੇ ਇਕੱਠੇ ਨਵੇਂ ਸਾਲ ਦਾ ਸਵਾਗਤ ਕੀਤਾ। ਆਲੀਆ ਭੱਟ ਨੇ ਆਪਣੇ ਇੰਸਟਾਗ੍ਰਾਮ ‘ਤੇ ਸੈਲੀਬ੍ਰੇਸ਼ਨ ਦੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ ‘ਚ ਉਹ ਨਵੇਂ ਸਾਲ ਦਾ ਸਵਾਗਤ ਮੁਸਕਰਾਹਟ ਨਾਲ ਕਰਦੀ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ‘ਚ ਉਹ ਪਤੀ ਰਣਬੀਰ ਨਾਲ ਨਜ਼ਰ ਆ ਰਹੀ ਹੈ। ਇਸ ਫੋਟੋ ‘ਚ ਰਣਬੀਰ ਆਲੀਆ ਤੋਂ ਇਲਾਵਾ ਉਸ ਦੇ ਦੋਸਤ ਵੀ ਨਜ਼ਰ ਆ ਰਹੇ ਹਨ। ਹਰ ਕਿਸੇ ਦੇ ਚਿਹਰਿਆਂ ‘ਤੇ ਮੁਸਕਰਾਹਟ ਦਿਖਾਈ ਦਿੰਦੀ ਹੈ। ਅਤੇ ਤੀਸਰੀ ਫੋਟੋ ਵਿੱਚ ਕਿਊਟ ਪੋਜ਼ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਅਭਿਨੇਤਰੀ ਨੇ ਕੈਪਸ਼ਨ ‘ਚ ਲਿਖਿਆ- ‘ਹੈਪੀ ਨਿਊ ਨਿਊ… ਮੇਰੇ ਪਿਆਰੇ ਅਤੇ ਨਜ਼ਦੀਕੀਆਂ ਦੇ ਨਾਲ।’ ਇਹ ਜੋੜਾ ਅੱਜ ਆਪਣੀ ਬੇਟੀ ਰਾਹਾ ਕਪੂਰ ਨਾਲ ਨਵਾਂ ਸਾਲ ਦਾ ਪਹਿਲਾ ਜਸ਼ਨ ਮਨਾ ਰਿਹਾ ਹੈ। ਇਸ ਤੋਂ ਪਹਿਲਾਂ ਰਣਬੀਰ-ਆਲੀਆ ਨੇ ਕ੍ਰਿਸਮਸ ਦਾ ਜਸ਼ਨ ਮਨਾਇਆ ਸੀ। ਕਪੂਰ ਅਤੇ ਭੱਟ ਪਰਿਵਾਰ ਨੇ ਪਾਰਟੀ ‘ਚ ਰਾਹਾ ਲਈ ਖਾਸ ਜਸ਼ਨ ਮਨਾਇਆ ਸੀ। ਇਸ ਦੀ ਇੱਕ ਝਲਕ ਸੋਨੀ ਰਾਜ਼ਦਾਨ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...