September 22, 2026, 9:07 am
----------- Advertisement -----------
HomeNewsEntertainmentਟੀਵੀ ਅਦਾਕਾਰਾ ਦੇਵੋਲੀਨਾ ਨੇ ਪਤੀ ਸ਼ਾਹਨਵਾਜ਼ ਨਾਲ ਇੰਝ ਮਨਾਇਆ ਨਵਾਂ ਸਾਲ, ਸਾਹਮਣੇ...

ਟੀਵੀ ਅਦਾਕਾਰਾ ਦੇਵੋਲੀਨਾ ਨੇ ਪਤੀ ਸ਼ਾਹਨਵਾਜ਼ ਨਾਲ ਇੰਝ ਮਨਾਇਆ ਨਵਾਂ ਸਾਲ, ਸਾਹਮਣੇ ਆਈਆਂ ਰੋਮਾਂਟਿਕ ਤਸਵੀਰਾਂ

Published on

----------- Advertisement -----------

ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਆਪਣੇ ਪਤੀ ਸ਼ਾਹਨਵਾਜ਼ ਸ਼ੇਖ ਨਾਲ ਨਵਾਂ ਸਾਲ ਬਹੁਤ ਧੂਮਧਾਮ ਨਾਲ ਮਨਾਇਆ। ਲੰਘਿਆ ਸਾਲ ਉਸ ਲਈ ਖਾਸ ਰਿਹਾ ਕਿਉਂਕਿ ਅਦਾਕਾਰਾ ਨੇ ਆਪਣੀ ਜ਼ਿੰਦਗੀ ਦੇ ਪਿਆਰ ਨਾਲ ਵਿਆਹ ਦੇ ਬੰਧਨ ‘ਚ ਬੱਝੇ ਹਨ। ਹੁਣ ਅਦਾਕਾਰਾ ਆਪਣੇ ਪਿਆਰ ਨਾਲ ਨਵੇਂ ਸਾਲ ਦੀ ਸ਼ੁਰੂਆਤ ਕਰ ਰਹੀ ਹੈ, ਜਿਸ ਲਈ ਉਹ ਕਾਫੀ ਉਤਸ਼ਾਹਿਤ ਹੈ। ਦੇਵੋਲੀਨਾ ਨੇ ਆਪਣੇ ਪਤੀ ਨਾਲ ਨਵੇਂ ਸਾਲ ਦੇ ਜਸ਼ਨ ਦੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਹਨ। ‘ਸਾਥ ਨਿਭਾਨਾ ਸਾਥੀਆ’ ‘ਚ ਗੋਪੀ ਬਾਹੂ ਦਾ ਕਿਰਦਾਰ ਨਿਭਾਉਣ ਵਾਲੀ ਦੇਵੋਲੀਨਾ ਭੱਟਾਚਾਰਜੀ ਨੇ ਬੀਤੀ ਰਾਤ ਨਵਾਂ ਸਾਲ ਮਨਾਇਆ। ਅਦਾਕਾਰਾ ਨੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਨਿਊ ਈਅਰ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਉਹ ਆਪਣੇ ਪਤੀ ਸ਼ਾਹਨਵਾਜ਼ ਨਾਲ ਰੋਮਾਂਟਿਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕਦੇ ਸ਼ਾਹਨਵਾਜ਼ ਨੇ ਉਸ ਨੂੰ ਆਪਣੀਆਂ ਬਾਹਾਂ ਵਿਚ ਲੈ ਲਿਆ ਅਤੇ ਕਦੇ ਦੋਵੇਂ ਇਕ ਦੂਜੇ ਦੀਆਂ ਅੱਖਾਂ ਵਿਚ ਪੂਰੀ ਤਰ੍ਹਾਂ ਗੁਆਚ ਗਏ। ਉਨ੍ਹਾਂ ਦੀਆਂ ਰੋਮਾਂਟਿਕ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਹੈ। ਇਨ੍ਹਾਂ ਤਸਵੀਰਾਂ ਨਾਲ ਦੇਵੋਲੀਨਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...