November 15, 2026, 7:41 am
----------- Advertisement -----------
HomeNewsEntertainmentਕੀ ਸੰਗੀਤ ਜਗਤ ਨੂੰ ਅਲਵਿਦਾ ਕਹਿ ਰਹੇ ਹਨ ਸਚਿਨ ਆਹੂਜਾ ! ਜਾਣੋ...

ਕੀ ਸੰਗੀਤ ਜਗਤ ਨੂੰ ਅਲਵਿਦਾ ਕਹਿ ਰਹੇ ਹਨ ਸਚਿਨ ਆਹੂਜਾ ! ਜਾਣੋ ਗਾਇਕ ਨੇ ਕਿਸ ਨੂੰ ਕਿਹਾ ‘ਓਕੇ ਗੁੱਡ-ਬਾਏ’!

Published on

----------- Advertisement -----------

ਹਰ ਕੋਈ ਸੋਸ਼ਲ ਮੀਡੀਆ ‘ਤੇ ਸਚਿਨ ਆਹੂਜਾ ਦੀ ਤਾਜ਼ਾ ਪੋਸਟ ਨੂੰ ਲੈ ਕੇ ਚਰਚਾ ਕਰ ਰਿਹਾ ਹੈ ਜਿਸ ਵਿੱਚ ਉਹਨਾਂ ਨੇ ‘ਓਕੇ ਗੁੱਡਬਾਏ’ ਕਿਹਾ ਗਿਆ ਹੈ ਯਾਨੀ ‘ਚੰਗਾ ਅਲਵਿਦਾ’। ਹੁਣ ਸਵਾਲ ਇਹ ਹੈ ਕਿ ਇਸ ਅਲਵਿਦਾ ਦਾ ਕੀ ਅਰਥ ਹੈ। ਸਚਿਨ ਨੇ ਲੋਕਾਂ ਵਿੱਚ ਬਹੁਤ ਗੰਭੀਰ ਸਸਪੈਂਸ ਪੈਦਾ ਕਰ ਦਿੱਤਾ ਹੈ। ਲੋਕ ਕਈ ਤਰੀਕੇ ਦੇ ਅਨੁਮਾਨ ਲਗਾ ਰਹੇ ਨੇ ਪਰ ਕੋਈ ਵੀ ਸਹੀ ਜਵਾਬ ਨਹੀਂ ਜਾਣਦਾ ਹੈ। ਅੰਦਾਜ਼ੇ ਲੱਗ ਰਹੇ ਹਨ- “ਕੀ ਉਹ ਸੰਗੀਤ ਉਦਯੋਗ ਨੂੰ ਅਲਵਿਦਾ ਕਹਿ ਰਹੇ ਹਨ?” ਜਾਂ ਉਹ ਕਿਸੇ ਅਜਿਹੇ ਵਿਅਕਤੀ ਨੂੰ ਅਲਵਿਦਾ ਕਹਿ ਰਹੇ ਹਨ ਜੋ ਉਸ ਦੇ ਬਹੁਤ ਨੇੜੇ ਹੈ? ਉਹ ਸਾਲ 2022 ਨੂੰ ਵੀ ਅਲਵਿਦਾ ਕਹਿ ਸਕਦੇ ਹਨ। ਇਸ ਗੁੱਡ ਬਾਏ ਪੋਸਟ ਦੇ ਨਾਲ ਕੋਈ ਇਮੋਸ਼ਨ ਨਹੀਂ ਜੋੜਿਆ ਗਿਆ ਹੈ।

ਇਸ ਲਈ ਪੋਸਟ ਪਿੱਛੇ ਸਚਿਨ ਦੀਆਂ ਭਾਵਨਾਵਾਂ ਨੂੰ ਕੋਈ ਨਹੀਂ ਸਮਝ ਸਕਦਾ। ਇਹ ਰਹੱਸ ਬਣ ਗਿਆ ਹੈ ਕਿਉਂਕਿ ਸਾਲ 2022 ਵੀ ਖਤਮ ਹੋ ਗਿਆ ਹੈ ਅਤੇ ਹਰ ਕੋਈ 2022 ਨੂੰ ਵੀ ਅਲਵਿਦਾ ਕਹਿ ਰਿਹਾ ਹੈ। ਇਸ ਸਥਿਤੀ ਦੇ ਵਿਚਕਾਰ, ਉਹਨਾਂ ਨੇ ਇਸ ਤਰ੍ਹਾਂ ਦੀ ਪੋਸਟ ਕੀਤੀ ਹੈ ਜੋ ਸਸਪੈਂਸ ਪੈਦਾ ਕਰ ਰਹੀ ਹੈ। ਹਰ ਕੋਈ ਅਰਦਾਸ ਕਰ ਰਿਹਾ ਹੈ ਕਿ ਉਹ ਮਿਊਜ਼ਿਕ ਇੰਡਸਟਰੀ ਨੂੰ ਅਲਵਿਦਾ ਨਾ ਕਹਿਣ ਕਿਉਂਕਿ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਚਮਕਦੇ ਸਿਤਾਰੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਜਦੋਂ ਇਸਦਾ ਕਾਰਨ ਅਸਲ ਵਿੱਚ ਸਾਹਮਣੇ ਆਵੇ ਤਾਂ ਇਹ ਅਲਵਿਦਾ ਕੋਈ ਗੰਭੀਰ ਗੱਲ ਨਾ ਹੋਵੇ। ਸਾਰੇ ਲਗਾਤਾਰ ਸਚਿਨ ਆਹੂਜਾ ਦੇ ਸੋਸ਼ਲ ਮੀਡੀਆ ਖੰਗਾਲ ਰਹੇ ਹਨ ਤਾਂ ਕਿ ਇਸ ‘ਓਕੇ ਗੁੱਡ-ਬਾਏ’ ਬਾਰੇ ਕੁਝ ਪਤਾ ਲੱਗ ਸਕੇ ਅਤੇ ਸਸਪੈਂਸ ਤੋਂ ਛੁਟਕਾਰਾ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...