October 27, 2026, 4:05 am
----------- Advertisement -----------
HomeNewsLatest Newsਨਵੇਂ ਸਾਲ 'ਤੇ ਸੁਨਾਮ ਪਹੁੰਚੇ CM ਮਾਨ, ਸ਼ਹੀਦ ਊਧਮ ਸਿੰਘ ਦੀ ਯਾਦਗਾਰ...

ਨਵੇਂ ਸਾਲ ‘ਤੇ ਸੁਨਾਮ ਪਹੁੰਚੇ CM ਮਾਨ, ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਸ਼ਰਧਾਂਜਲੀ ਕੀਤੀ ਭੇਂਟ

Published on

----------- Advertisement -----------

ਸੰਗਰੂਰ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਸਾਲ ਦੇ ਮੌਕੇ ‘ਤੇ ਅੱਜ ਸੁਨਾਮ ਪਹੁੰਚੇ। ਇਸ ਦੌਰਾਨ ਉਨ੍ਹਾਂ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਇੱਕ ਟਵੀਟ ਵਿੱਚ ਲਿਖਿਆ, ਪੰਜਾਬ ਦੇ ਅਣਖੀ ਯੋਧੇ ਸ਼ਹੀਦ ਊਧਮ ਸਿੰਘ ਅੱਜ ਨਵੇਂ ਸਾਲ ਦੇ ਮੌਕੇ ‘ਤੇ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਆਪਣੇ ਦੇਸ਼ ਅਤੇ ਲੋਕਾਂ ਲਈ ਸ਼ਹੀਦਾਂ ਦਾ ਸਮਰਪਣ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...