September 30, 2026, 11:46 pm
----------- Advertisement -----------
HomeNewsBreaking Newsਨਵੇਂ ਸਾਲ ਵਾਲੇ ਦਿਨ PM ਮੋਦੀ ਕਿਸਾਨਾਂ ਨੂੰ ਦੇਣਗੇ 20,000 ਕਰੋੜ ਰੁਪਏ...

ਨਵੇਂ ਸਾਲ ਵਾਲੇ ਦਿਨ PM ਮੋਦੀ ਕਿਸਾਨਾਂ ਨੂੰ ਦੇਣਗੇ 20,000 ਕਰੋੜ ਰੁਪਏ ਦਾ ਤੋਹਫ਼ਾ

Published on

----------- Advertisement -----------

ਨਵੀਂ ਦਿੱਲੀ, 31 ਦਸੰਬਰ 2021 – ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਵੇਂ ਸਾਲ 1 ਜਨਵਰੀ 2022 ਨੂੰ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਸਕੀਮ ਦੀ ਦਸਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ। ਨਵੇਂ ਸਾਲ 1 ਜਨਵਰੀ, 2022 ਨੂੰ ਪ੍ਰਧਾਨ ਮੰਤਰੀ ਮੋਦੀ 10 ਕਰੋੜ ਕਿਸਾਨ ਪਰਿਵਾਰਾਂ ਦੇ ਬੈਂਕ ਖਾਤੇ ਵਿਚ ਇਕ ਬਟਨ ਦਬਾ ਕੇ 20,000 ਕਰੋੜ ਰੁਪਏ ਟਰਾਂਸਫਰ ਕਰਨਗੇ।

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 1 ਜਨਵਰੀ 2022 ਨੂੰ ਦੁਪਹਿਰ 12.30 ਵਜੇ ਹੋਣ ਵਾਲੇ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਨਗੇ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕੇਂਦਰ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਸਰਕਾਰ ਇਹ ਪੈਸਾ ਤਿੰਨ ਕਿਸ਼ਤਾਂ ਦੇ ਰੂਪ ਵਿਚ ਦਿੰਦੀ ਹੈ। ਕਿਸਾਨਾਂ ਨੂੰ 4 ਮਹੀਨਿਆਂ ਦੇ ਫਰਕ ‘ਤੇ 2000 ਰੁਪਏ ਦੀ ਰਕਮ ਮਿਲਦੀ ਹੈ। ਇਹ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤੇ ਵਿਚ ਟ੍ਰਾਂਸਫਰ ਕੀਤਾ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...