November 8, 2026, 1:10 pm
----------- Advertisement -----------
HomeNewsLatest Newsਟਵਿਟਰ ਨੇ ਭਾਰਤ 'ਚ ਬੰਦ ਕੀਤੇ 48 ਹਜ਼ਾਰ ਤੋਂ ਵੱਧ ਅਕਾਊਂਟ, ਜਾਣੋ...

ਟਵਿਟਰ ਨੇ ਭਾਰਤ ‘ਚ ਬੰਦ ਕੀਤੇ 48 ਹਜ਼ਾਰ ਤੋਂ ਵੱਧ ਅਕਾਊਂਟ, ਜਾਣੋ ਕੀ ਹੈ ਕਾਰਨ

Published on

----------- Advertisement -----------

ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ ਨੇ ਵੱਖ-ਵੱਖ ਕਾਰਨਾਂ ਕਰਕੇ ਭਾਰਤ ਵਿੱਚ 48,624 ਖਾਤਿਆਂ ਨੂੰ ਬੈਨ ਕਰ ਦਿੱਤਾ ਹੈ। ਟਵਿੱਟਰ ਨੇ ਇਹ ਕਾਰਵਾਈ ਭਾਰਤ ਵਿੱਚ 26 ਅਕਤੂਬਰ, 2022 ਤੋਂ 25 ਨਵੰਬਰ, 2022 ਦਰਮਿਆਨ ਕੀਤੀ। ਇਸ ‘ਚ 45,589 ਅਜਿਹੇ ਖਾਤੇ ਹਨ ਜਿਨ੍ਹਾਂ ‘ਤੇ ਬਾਲ ਯੌਨ ਸ਼ੋਸ਼ਣ ਅਤੇ ਅਸ਼ਲੀਲਤਾ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ। ਇਸ ਤੋਂ ਇਲਾਵਾ 3,035 ਅਜਿਹੇ ਖਾਤਿਆਂ ਨੂੰ ਬੰਦ ਕੀਤਾ ਗਿਆ ਹੈ ਜੋ ਭਾਰਤ ਵਿੱਚ ਅੱਤਵਾਦ ਨੂੰ ਬੜ੍ਹਾਵਾ ਦੇ ਰਹੇ ਸਨ। ਇਹ ਟਵਿੱਟਰ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਫਰਜ਼ੀ ਅਤੇ ਭੜਕਾਊ ਪੋਸਟਾਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਜਦੋਂ ਤੋਂ ਐਲੋਨ ਮਸਕ ਨੇ ਟਵਿੱਟਰ ਦੇ ਸੀਈਓ ਦੀ ਕੁਰਸੀ ਸੰਭਾਲੀ ਹੈ, ਉਦੋਂ ਤੋਂ ਟਵਿੱਟਰ ਵਿੱਚ ਬਦਲਾਅ ਕੀਤੇ ਜਾ ਰਹੇ ਹਨ। ਟਵਿਟਰ ਹਰ ਦਿਨ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਇਨ੍ਹੀਂ ਦਿਨੀਂ ਐਲਨ ਮਸਕ ਤੇਜ਼ੀ ਨਾਲ ਖਾਤਿਆਂ ‘ਤੇ ਪਾਬੰਦੀ ਲਗਾ ਰਿਹਾ ਹੈ। ਇਸ ਦੇ ਪਿੱਛੇ ਕਾਰਨ ਕੰਪਨੀ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਦਾ ਦੱਸਿਆ ਗਿਆ ਹੈ।
ਕੁੱਲ ਮਿਲਾ ਕੇ, ਟਵਿੱਟਰ ਨੇ ਰਿਪੋਰਟਿੰਗ ਮਿਆਦ ਦੇ ਦੌਰਾਨ ਭਾਰਤ ਵਿੱਚ 48,624 ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ। ਨਵੇਂ ਆਈਟੀ ਨਿਯਮਾਂ ਦੇ ਤਹਿਤ, ਟਵਿੱਟਰ ਨੇ ਸਾਲ 2021 ਲਈ ਆਪਣੀ ਮਾਸਿਕ ਅਨੁਪਾਲਨ ਰਿਪੋਰਟ ਵਿੱਚ ਕਿਹਾ ਕਿ ਉਸਨੂੰ ਭਾਰਤ ਵਿੱਚ ਉਪਭੋਗਤਾਵਾਂ ਤੋਂ ਇੱਕੋ ਸਮੇਂ ਵਿੱਚ 755 ਸ਼ਿਕਾਇਤਾਂ ਮਿਲੀਆਂ ਅਤੇ 121 URL ‘ਤੇ ਕਾਰਵਾਈ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...