September 4, 2026, 11:58 pm
----------- Advertisement -----------
HomeNewsEntertainmentਮਿਸਟਰੀ ਮੈਨ ਨਾਲ ਨਜ਼ਰ ਆਈ ਸਾਰਾ ਅਲੀ ਖਾਨ, ਤਸਵੀਰ ਦੇਖ ਯੂਜ਼ਰਸ ਨੇ...

ਮਿਸਟਰੀ ਮੈਨ ਨਾਲ ਨਜ਼ਰ ਆਈ ਸਾਰਾ ਅਲੀ ਖਾਨ, ਤਸਵੀਰ ਦੇਖ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਉਹ ਆਪਣੀਆਂ ਫਿਲਮਾਂ ਅਲਾਲਾ ਲਵ ਲਾਈਫ ਲਈ ਵੀ ਸੁਰਖੀਆਂ ਵਿੱਚ ਹੈ। ਹਾਲ ਹੀ ‘ਚ ਸਾਰਾ ਅਲੀ ਖਾਨ ਅਤੇ ਕਾਰਤਿਕ ਆਰੀਅਨ ਦਾ ਨਾਂ ਜੁੜਿਆ ਸੀ ਅਤੇ ਉਨ੍ਹਾਂ ਦੇ ਅਫੇਅਰ ਨੂੰ ਲੈ ਕੇ ਕਾਫੀ ਚਰਚਾ ਸੀ। ਇਸ ਵਿਚਕਾਰ ਇਕ ਵਾਰ ਫਿਰ ਖਬਰਾਂ ਆਈਆਂ ਕਿ ਦੋਹਾਂ ਦਾ ਬ੍ਰੇਕਅੱਪ ਹੋ ਗਿਆ ਹੈ। ਹੁਣ ਇਕ ਵਾਰ ਫਿਰ ਸਾਰਾ ਦਾ ਨਾਂ ਕਾਰਤਿਕ ਆਰੀਅਨ ਨਾਲ ਆ ਰਿਹਾ ਹੈ। ਹਾਲ ਹੀ ‘ਚ ਸਾਰਾ ਅਲੀ ਖਾਨ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਸਾਰਾ ਅਲੀ ਖਾਨ ਇਸ ਤਸਵੀਰ ‘ਚ ਕਾਫੀ ਸਮਾਰਟ ਲੁੱਕ ‘ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਦੇ ਨਾਲ ਇਕ ਲੜਕਾ ਨਜ਼ਰ ਆਉਂਦਾ ਹੈ, ਜਿਸ ਨੇ ਜੈਕੇਟ ਪਾਈ ਹੋਈ ਹੈ। ਸਾਰਾ ਅਲੀ ਖਾਨ ਦੀ ਇਸ ਤਸਵੀਰ ਨੂੰ ਦੇਖ ਕੇ ਪ੍ਰਸ਼ੰਸਕ ਵੀ ਉਲਝਣ ‘ਚ ਹਨ ਕਿ ਇਹ ਵਿਅਕਤੀ ਕੌਣ ਹੈ।

ਸਾਰਾ ਅਲੀ ਖਾਨ ਦੀ ਇਸ ਤਸਵੀਰ ‘ਚ ਉਹ ਲਾਲ ਰੰਗ ਦਾ ਟੌਪ ਅਤੇ ਕਾਲੇ ਰੰਗ ਦਾ ਟਰਾਊਜ਼ਰ ਅਤੇ ਸਿਲਵਰ ਜੈਕੇਟ ਪਾ ਕੇ ਖੁਸ਼ੀ ਨਾਲ ਪੋਜ਼ ਦੇ ਰਹੀ ਹੈ। ਸਾਰਾ ਨੇ ਸਨਗਲਾਸ ਨਾਲ ਆਪਣਾ ਲੁੱਕ ਪੂਰਾ ਕੀਤਾ। ਸਾਰਾ ਦੇ ਨਾਲ-ਨਾਲ ਪ੍ਰਸ਼ੰਸਕ ਵੀ ਇਸ ਸ਼ਖਸ ਬਾਰੇ ਕਾਫੀ ਚਰਚਾ ਕਰ ਰਹੇ ਹਨ। ਸਾਰਾ ਦੇ ਨਾਲ ਮਿਸਟਰੀ ਮੈਨ ਨੂੰ ਦੇਖ ਕੇ ਪ੍ਰਸ਼ੰਸਕ ਇਹ ਜਾਣਨ ਲਈ ਬੇਤਾਬ ਹਨ ਕਿ ਉਹ ਕੌਣ ਹੈ। ਕੋਈ ਮਿਸਟਰੀ ਮੈਨ ਨੂੰ ਇਬਰਾਹਿਮ ਅਲੀ ਦੱਸ ਰਿਹਾ ਹੈ ਅਤੇ ਕੁਝ ਕਹਿ ਰਹੇ ਹਨ ਕਿ ਉਹ ਕਾਰਤਿਕ ਆਰੀਅਨ ਹੈ। ਹੂਡੀ ਦੇ ਪਿੱਛੇ ਲੁਕੇ ਇਸ ਵਿਅਕਤੀ ਨੂੰ ਦੇਖ ਕੇ ਯੂਜ਼ਰਸ ਨੇ ਕਈ ਕਮੈਂਟਸ ਕੀਤੇ। ਇਕ ਯੂਜ਼ਰ ਨੇ ਲਿਖਿਆ ਕਿ ਆਪਣਾ ਚਿਹਰਾ ਦਿਖਾਓ। ਤਾਂ ਦੂਜੇ ਨੇ ਲਿਖਿਆ ਕਿ ਇਹ ਕਾਰਤਿਕ ਆਰੀਅਨ ਨਹੀਂ ਹੋ ਸਕਦਾ, ਉਹ ਆਪਣੇ ਡਾਕਟਰ ਕੋਲ ਹੈ। ਇਸ ਤੋਂ ਇਲਾਵਾ ਇੱਕ ਯੂਜ਼ਰ ਨੇ ਪੁੱਛਿਆ ਕਿ ਸ਼ੁਭਮਨ ਗਿੱਲ ਕਿੱਥੇ ਹੈ। ਇਸ ਦੇ ਨਾਲ ਹੀ ਇਕ ਯੂਜ਼ਰ ਨੇ ਇਸ ਨੂੰ ਸਾਰਾ ਦਾ ਭਰਾ ਇਬਰਾਹਿਮ ਦੱਸਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...