RanjeetKaur
ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ
ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ...
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨ...
ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ...
ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਿਤਾ ਅਮਰਜੀਤ ਸਿੰਘ (42) ਦੀ ਲਾਸ਼...
ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ...
ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ, ਪ੍ਰੈਪ ਰਾਈਟ ਇੰਸਟੀਚਿਊਟ, ਪੰਚਕੂਲਾ ਵੱਲੋਂ ਅੱਜ ਸਟ੍ਰਾਬੇਰੀ ਫੀਲਡਜ਼ ਹਾਈ...
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ...
ਚੰਡੀਗੜ੍ਹ, 31 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ...
ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ...
ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ...
17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17...
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31 ਅਕਤੂਬਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ...
ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ...
ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਦੇ ਗੈਰ-ਕਾਨੂੰਨੀ ਮਕਾਨ...
1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ...
ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਹਿੰਸਾ ਦੇ ਮਾਮਲੇ...
ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ...
ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਮੁੱਖ ਮੰਤਰੀ...












