April 30, 2026, 2:41 pm
Home Authors Posts by RanjeetKaur

RanjeetKaur

11763 POSTS 0 COMMENTS

ਹਾਈਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ, ਪੜ੍ਹੋ ਹੁਕਮਾਂ ਦੀ ਕਾਪੀ

0
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਮਿਲੀ ਹੈ। ਹਾਈਕੋਰਟ ਨੇ...

ਬਾਦਲ ਨੇ ਮਜੀਠੀਆ ਦੀ ਗ੍ਰਿਫਤਾਰੀ ’ਤੇ ਰੋਕ ਦਾ ਕੀਤਾ ਸਵਾਗਤ, ਕਿਹਾ ਅਕਾਲੀ ਦਲ ਦਾ...

0
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ...

ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ, ਨਾਂ ਮੰਨਣ ‘ਤੇ ਹੋਵੇਗੀ ਸਖ਼ਤ...

0
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਦੇ ਟੀਕਾਕਰਨ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵੀ...

SC ਦੇ ਵਕੀਲਾਂ ਦਾ ਦਾਅਵਾ, SFJ ਨੇ ਫੋਨ ਕਾਲ ‘ਤੇ ਮੋਦੀ ਦੀ ਸੁਰੱਖਿਆ ‘ਚ...

0
ਨਵੀਂ ਦਿੱਲੀ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਪਹਿਲਾਂ, ਸੁਪਰੀਮ...

ਚੰਦ ਵੋਟਾਂ ਪਿੱਛੇ ਡੇਰਾ ਸਿਰਸਾ ਦੇ ਪੈਰੋਕਾਰਾਂ ਅੱਗੇ ਭੀਖ ਨਾਂ ਮੰਗਣ ਸਿਆਸੀ ਲੀਡਰ: ਦਾਦੂਵਾਲ

0
ਤਲਵੰਡੀ ਸਾਬੋ: ਪੰਜਾਬ 'ਚ ਵਿਧਾਨ ਸਭਾ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ ਹੋ ਚੁੱਕਿਆ ਹੈ। ਇਸ ਤੋਂ ਪਹਿਲਾਂ ਹਰ ਸਿਆਸੀ ਪਾਰਟੀ ਜੋੜ ਤੋੜ ਦੀ...

14 ਫਰਵਰੀ ਨੂੰ ਪੰਜਾਬ ਦੇ ਲੋਕ ਕਾਂਗਰਸ ਦੇ ਹਰ ਝੂਠ ਦਾ ਦੇਣਗੇ ਮੂੰਹ ਤੋੜਵਾਂ...

0
ਮੋਹਾਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਹੋ...

ਡਰੱਗ ਕੇਸ- ਬਾਦਲਾਂ ਅਤੇ ਚੰਨੀ ਦੀ ਮਿਲੀਭੁਗਤ ਦਾ ਨਤੀਜਾ ਹੈ ਮਜੀਠੀਆ ਨੂੰ ਜ਼ਮਾਨਤ ਮਿਲਣਾ:...

0
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ  ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ...

ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ

0
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਨਿਸ਼ਾਨ ਨਿਸ਼ਾਨ ਮਿਲ ਗਿਆ ਹੈ, ਇਸ ਸਬੰਧੀ ਜਾਣਕਾਰੀ...

ਆਪ ਲੀਡਰਾਂ ਦੇ ਖੁਲਾਸੇ ਨੇ ਸਾਬਤ ਕੀਤਾ ਕਿ ਕੇਜਰੀਵਾਲ ਦੀ ਜੁੰਡਲੀ ਚੋਣਾਂ ਲਈ ਟਿਕਟਾਂ...

0
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਦੇ ਆਪ ਆਗੂਆਂ ਵੱਲੋਂ ਕੀਤੇ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਮੁੱਖ...