RanjeetKaur
ਕੋਰੋਨਾ ਦੀ ਲਪੇਟ ‘ਚ ਆਏ ਰੱਖਿਆ ਮੰਤਰੀ ਰਾਜਨਾਥ ਸਿੰਘ
ਨਵੀਂ ਦਿੱਲੀ: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਖੁਦ ਪੋਸਟ ਕਰਕੇ ਦਿੱਤੀ ਹੈ।
ਰੱਖਿਆ...
ਸੋਨੂ ਸੂਦ ਦੀ ਭੈਣ ਮਾਲਵਿਕਾ ਕਾਂਗਰਸ ‘ਚ ਹੋਈ ਸ਼ਾਮਲ
ਮੋਗਾ: ਬਾਲੀਵੁੱਡ ਸਟਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪਾਰਟੀ ਪੰਜਾਬ...
ਸਿੱਖ ਟੈਕਸੀ ਡਰਾਈਵਰ ‘ਤੇ ਹਮਲੇ ਦਾ ਮਾਮਲਾ, ਅਮਰੀਕੀ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਸਾਹਮਣੇ
ਨਿਊਯਾਰਕ: ਨਿਊਯਾਰਕ ’ਚ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਅਣਪਛਾਤੇ ਵਿਅਕਤੀ ਨੇ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਿਆਂ ਉਸਦੀ ਦਸਤਾਰ ਉਤਾਰ...
BREAKING: ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਲਈ ਰਾਹਤ ਭਰੀ ਖਬਰ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲ...
ਪੰਜਾਬ ‘ਚ ਖਰਾਬ ਹੋ ਰਹੇ ਕੋਰੋਨਾ ਨਾਲ ਹਾਲਾਤ: 339 ਮਰੀਜ਼ ਆਕਸੀਜਨ, ICU ਤੇ ਵੈਂਟੀਲੇਟਰ...
ਪੰਜਾਬ 'ਚਕੋਰੋਨਾ ਨਾਲ ਜਿੱਥੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਹੀ 339 ਮਰੀਜ਼ ਲਾਈਫ ਸੇਵਿੰਗ ਸਿਸਟਮ 'ਤੇ ਪਹੁੰਚ ਗਏ ਹਨ। ਜਿਨ੍ਹਾਂ ਨੂੰ ਆਕਸੀਜਨ,...
ਚੋਣ ਕਮਿਸ਼ਨ ਨੂੰ ਮੋਦੀ ਦੀ ਫੋਟੋ ‘ਤੇ ਇਤਰਾਜ਼, ਜਾਣੋ ਕੀ ਹੈ ਮਾਮਲਾ
ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੁਣ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਤੇ ਨਜ਼ਰ ਨਹੀਂ ਆਵੇਗੀ।
ਮਿਲੀ ਜਾਣਕਾਰੀ ਅਨੁਸਾਰ ਜਿਹਨਾਂ ਵੀ ਰਾਜਾਂ...
47 ਡੀਐਸਪੀਜ਼ ਦੇ ਟਰਾਂਸਫਰ ਦਾ ਮਾਮਲਾ: ਚਟੋਪਾਧਿਆਏ ਨੇ ਕਿਹਾ- ਮੇਰੇ ਸਾਈਨ ਫਰਜ਼ੀ
47 ਡੀਐਸਪੀਜ਼ ਦੇ ਟਰਾਂਸਫਰ ਨੂੰ ਲੈ ਕੇ ਪੰਜਾਬ ਪੁਲਿਸ ਵਿੱਚ ਹੰਗਾਮਾ ਮਚ ਗਿਆ ਹੈ। 8 ਜਨਵਰੀ ਨੂੰ ਪੰਜਾਬ ਪੁਲਿਸ ਦੇ 47 ਡੀਐਸਪੀਜ਼ ਦੇ...
ਦਿੱਲੀ ਦੀਆਂ ਤਿੰਨ ਜੇਲ੍ਹਾਂ ‘ਚ 46 ਕੈਦੀ ਤੇ 43 ਕਰਮਚਾਰੀ ਕੋਰੋਨਾ Positive
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਹੁਣ ਇਹ ਸੰਕ੍ਰਮਣ ਜੇਲ੍ਹਾਂ 'ਚ ਵੀ ਪਹੁੰਚ ਗਿਆ ਹੈ। ਦਿੱਲੀ...
PM ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ: SC ਵੱਲੋਂ 3 ਮੈਂਬਰੀ ਕਮੇਟੀ ਦੇ ਗਠਨ...
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਕੋਰਟ ਨੇ ਮਾਮਲੇ 'ਚ...
SSP ਬਟਾਲਾ ਗੌਰਵ ਤੂਰਾ ਅਤੇ SP ਹੈਡਕੁਆਟਰ ਗੁਰਪ੍ਰੀਤ ਸਿੰਘ ਗਿੱਲ ਕੋਰੋਨਾ ਪਾਜ਼ੇਟਿਵ
ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। SSP ਬਟਾਲਾ ਗੌਰਵ ਤੂਰਾ...






















