RanjeetKaur
ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ ਮੁਹਾਲੀ ਵਿੱਚ ਵਾਪਰੀ ਇਕ ਘਟਨਾ ਨੇ ਇਸ ਸੱਚਾਈ ਨੂੰ ਇੱਕ...
ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ...
ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਭਰ ਵਿੱਚ ਕਈ ਅਹਿਮ ਰੇਲਵੇ ਬੁਨਿਆਦੀ...
ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ...
ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਖਜਾਨਾ ਗੇਟ ਨੇੜਲੇ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ...
*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ...
ਸਰਕਾਰ ਦੇ ਕੰਮਾਂ ਨੂੰ ਚੁਣੌਤੀ ਦੇਣ ਵਿੱਚ ਅਸਫ਼ਲ ਰਹਿਣ ਕਰਕੇ ਵਿਰੋਧੀ ਧਿਰਾਂ ਫਰਜ਼ੀ ਵੀਡੀਓਜ਼...
*ਅੰਮ੍ਰਿਤਸਰ, 28 ਜੂਨ 2026:*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਨੂੰ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ...
ਪੰਜਾਬ ਭਰ ਵਿੱਚ ਪਿੰਡਾਂ ਦੇ ਛੱਪੜਾਂ ਦੀ ਕਾਇਆਕਲਪ ਕੀਤੀ ਜਾਵੇਗੀ, ਸੋਧੇ ਹੋਏ ਪਾਣੀ ਦੀ...
*ਫ਼ਰੀਦਕੋਟ; 28 ਜੂਨ:ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ...
*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ...
ਭਾਜਪਾ ਸਰਕਾਰ ਨੂੰ ਸਾਲ 1956 ਦੇ ਨਾਂਦੇੜ ਸਿੱਖ ਗੁਰਦੁਆਰਾ ਐਕਟ ਨੂੰ ਰੱਦ ਕਰਕੇ ਸਿੱਖ...
*ਅੰਮ੍ਰਿਤਸਰ; 28 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ...
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਨੇ ਕਿਹਾ...
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!
ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ ਸ਼ਬਦਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ...





















