Scroll Punjab
ਚੋਣ ਜਲਸੇ ‘ਚ ਬ੍ਰਾਹਮਣ ਸਮਾਜ ਤੋਂ ਸਿੱਧੂ ਨੇ ਮੰਗੀ ਮਾਫੀ: ਕਿਹਾ- ਰਾਤ 2 ਵਜੇ...
ਅੰਮ੍ਰਿਤਸਰ, 15 ਫਰਵਰੀ 2022 - ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਰਾਤ ਅੰਮ੍ਰਿਤਸਰ ਪੂਰਬੀ ਵਿਖੇ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਦਿਆਂ ਬ੍ਰਾਹਮਣ ਸਮਾਜ ਤੋਂ ਮੁਆਫ਼ੀ ਮੰਗੀ...
ਮਿਸ ਪੂਜਾ ਨੇ ਆਪਣੇ ਪਤੀ ਅਤੇ ਬੇਟੇ ਅਲਾਪ ਨਾਲ ਸਾਂਝੀ ਕੀਤੀ ਤਸਵੀਰ, ਇਹ ਰਹੀ...
ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ...
ਰਾਮ ਰਹੀਮ ਦੇ ਡੇਰਾ ਸਿਰਸਾ ‘ਚ ਆਉਣ ਦੇ ਚਰਚੇ !, ਸਜਾਇਆ ਜਾ ਰਿਹਾ ਡੇਰੇ...
ਚੰਡੀਗੜ੍ਹ, 15 ਫਰਵਰੀ 2022 - ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਸਿਰਸਾ ਡੇਰੇ ਆਉਣ ਦੀ ਚਰਚਾ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰੇ...
ਲੋਕ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਬਕ ਸਿਖਾਉਣ: ਰਾਘਵ ਚੱਢਾ
ਅਮਰਗੜ੍ਹ ਵਿਖੇ ਜਸਵੰਤ ਸਿੰਘ ਗੱਜਣਮਾਜਰਾ ਲਈ ਰਾਘਵ ਚੱਢਾ ਨੇ ਕੀਤਾ ਚੋਣ ਪ੍ਰਚਾਰ
ਅਮਰਗੜ੍ਹ (ਮਲੇਰਕੋਟਲਾ)/ ਚੰਡੀਗੜ੍ਹ, 15 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਦੇ ਦਿੱਲੀ...
104 ਸਾਲਾ ਬਜੁ਼ਰਗ ਔਰਤ ਤੇ ਦਿਵਿਆਂਗ ਜੋੜੇ ਨੇ ਘਰ ਬੈਠੇ ਪੋਸਟਲ ਬੈਲਟ ਪੇਪਰ ਰਾਹੀ...
ਸਮਰਾਲਾ/ਲੁਧਿਆਣਾ, 15 ਫਰਵਰੀ 2022 - ਵਿਧਾਨ ਸਭਾ ਹਲਕਾ 58-ਸਮਰਾਲਾ ਦੇ ਪਿੰਡ ਨੂਰਪੁਰ ਦੀ 104 ਸਾਲਾ ਬਜੁਰਗ ਔਰਤ ਸ੍ਰੀਮਤੀ ਰਾਮ ਕੌਰ ਅਤੇ ਪਿੰਡ ਹੇਡੋਂ ਬੇਟ...
ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਪ੍ਰੇਮ ਢਿੱਲੋਂ ‘ਤੇ ਹੋਇਆ ਹਮਲਾ, ਦੇਖੋ ਵਾਇਰਲ ਵੀਡੀਓ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ 'ਤੇ ਇੱਕ ਵਿਅਕਤੀ ਦੁਆਰਾ ਹਮਲਾ ਕਰਦੇ ਦੇਖਿਆ...
ਅਕਾਲੀ-ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ, ਇਨ੍ਹਾਂ ਤੋਂ ਸਾਵਧਾਨ ਰਹੋ-ਭਗਵੰਤ ਮਾਨ
..ਦੋਵੇਂ ਪਾਰਟੀਆਂ ਪੰਜਾਬੀਆਂ ਨੂੰ 50 ਸਾਲਾਂ ਤੋਂ ਮੂਰਖ ਬਣਾਉਂਦੀਆਂ ਰਹੀਆਂ ਹਨ, ਹਰ ਵਾਰ ਆਪਸੀ ਸਮਝੌਤੇ ਕਰਕੇ ਸਰਕਾਰਾਂ ਬਣਾਈਆਂ-ਭਗਵੰਤ ਮਾਨ..ਭਗਵੰਤ ਮਾਨ ਨੇ ਨਕੋਦਰ, ਸਾਹਕੋਟ ਤੇ...
ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਪਬਲਿਕ ਮੀਟਿੰਗ ਕਰਨ, ਰੈਲੀ ਕਰਨ ਅਤੇ ਲਾਊਡ ਸਪੀਕਰ...
ਚੰਡੀਗੜ੍ਹ, 15 ਫਰਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ, 2022 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਸ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ...
‘ਮਿਸ ਗਾਈਡਿਡ ਮਿਜ਼ਾਈਲ’ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਕਿਹਾ ‘ਹਿਊਮਨ...
ਭਵਾਨੀਗੜ੍ਹ, 14 ਫਰਵਰੀ, 2022 - ਬੀਤੇ ਦਿਨ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ 'ਚ ਰੱਖੀ...
BKU ਏਕਤਾ ਉਗਰਾਹਾਂ ਨੇ ਮੋਦੀ ਦੀ ਪੰਜਾਬ ਫੇਰੀ ਮੌਕੇ ਪੰਜਾਬ ਭਰ ‘ਚ ਕੇਂਦਰ ਸਰਕਾਰ...
ਚੰਡੀਗੜ੍ਹ, 15 ਫਰਵਰੀ, 2022: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੀਤੇ ਦਿਨ 14 ਫਰਵਰੀ ਨੂੰ ਮੋਦੀ ਦੀ ਜਲੰਧਰ ਫੇਰੀ ਦੇ ਵਿਰੋਧ ਵਿਚ ਕਿਸਾਨਾਂ ਮਜ਼ਦੂਰਾਂ...






















