Scroll Punjab
MLA ਬਲਵਿੰਦਰ ਸਿੰਘ ਲਾਡੀ ਮੁੜ ਭਾਜਪਾ ‘ਚ ਸ਼ਾਮਲ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮੁੜ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਬਲਵਿੰਦਰ ਸਿੰਘ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹਰਗੋਬਿੰਦਪੁਰ ਤੋਂ ਕਾਂਗਰਸੀ...
ਰਾਜਨੀਤੀ ਵਿੰਗ ਦੇ ਮੈਂਬਰਾ ਨੇ ਰਾਮ ਰਹੀਮ ਨਾਲ ਕੀਤੀ ਮੁਲਾਕਾਤ
ਬਲਾਤਕਾਰ ਅਤੇ ਕਤਲ ਕੇਸ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਪੈਰੋਲ 'ਤੇ ਹਨ। ਜਿਸ ਤੋਂ ਬਾਅਦ ਉਹ ਹੁਣ...
ਕਾਂਗਰਸ ਅਤੇ ਮੁੱਖ ਮੰਤਰੀ ਚੰਨੀ ਦੇ ਮਾਫੀਆ ਨਾਲ ਗਠਜੋੜ ਦੀ ਸ਼ਮਸ਼ੇਰ ਸਿੰਘ ਦੁਲੋਂ ਨੇ...
'ਆਪ' ਦੀ ਸਰਕਾਰ ਬਣਨ 'ਤੇ ਮਾਫੀਆ ਰਾਜ ਕੀਤਾ ਜਾਵੇਗਾ ਖ਼ਤਮ, ਖ਼ਜ਼ਾਨੇ ਵਿੱਚ ਜਾਵੇਗਾ ਲੋਕਾਂ ਦਾ ਪੈਸਾ: ਹਰਪਾਲ ਚੀਮਾ
ਕਾਂਗਰਸ ਭ੍ਰਿਸ਼ਟਾਚਾਰ ਦਾ ਅੱਡਾ ਬਣੀ, ਕਾਂਗਰਸ ਅਤੇ...
ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ-ਜਾਖੜ
ਚੰਡੀਗੜ੍ਹ, 11 ਫਰਵਰੀ 2022 - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ...
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ...
ਫ਼ਿਲਮ ਅਦਾਕਾਰ ਹੌਬੀ ਧਾਲੀਵਾਲ ਤੋਂ ਜ਼ਿਲ੍ਹਾ ਚੋਣ ਆਈਕਨ ਪਟਿਆਲਾ ਦੀ ਨਿਯੁਕਤੀ ਵਾਪਸ ਲੈ ਲਈ ਗਈ ਹੈ। ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਅੱਜ ਇਸ ਸੰਬੰਧੀ...
ਪਾਰਥ ਸਮਥਾਨ ਦੀ ਖੁੱਲੀ ਕਿਸਮਤ, ਇਸ ਫਿਲਮ ‘ਚ ਆਲੀਆ ਭੱਟ ਨਾਲ ਕਰਨਗੇ ਕੰਮ
ਟੀਵੀ ਦੇ ਸੁਪਰਹਿੱਟ ਸ਼ੋਅ 'ਕਸੌਟੀ ਜ਼ਿੰਦਗੀ ਕੀ' 'ਚ ਆਪਣੀ ਬਿਹਤਰੀਨ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਅਭਿਨੇਤਾ ਪਾਰਥ ਸੰਥਾਨ ਇਨ੍ਹੀਂ ਦਿਨੀਂ ਬੁਲੰਦੀਆਂ 'ਤੇ...
ਸਾਬਕਾ ਰਾਜ ਸਭਾ ਮੈਂਬਰ ਅਮਰਜੀਤ ਕੌਰ ਭਾਜਪਾ ‘ਚ ਸ਼ਾਮਿਲ
ਜਿਵੇ ਜਿਵੇ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਖ ਨੇੜੇ ਆ ਆ ਰਹੀ ਹੈ ਚੋਣ ਅਖਾੜਾ ਵੀ ਭਖਦਾ ਜਾ ਰਿਹਾ ਹੈ। ਵਿਧਾਨ ਸਭਾ ਚੋਣਾਂ ਤੋਂ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚੋਂ 407.15 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ
ਚੰਡੀਗੜ੍ਹ, 11 ਫਰਵਰੀ 2022 - ਨਸ਼ਾ- ਮੁਕਤ ਅਤੇ ਲਾਲਚ-ਰਹਿਤ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ, ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ...
ਦੱਖਣੀ ਕੋਰੀਆ ਦੀ ਕੈਮੀਕਲ ਫੈਕਟਰੀ ‘ਚ ਧਮਾਕਾ, 4 ਮਜ਼ਦੂਰਾਂ ਦੀ ਮੌਤ
ਦੱਖਣੀ ਕੋਰੀਆ ਦੇ ਸ਼ਹਿਰ ਯੇਓਸੂ ਵਿਚ ਇਕ ਪੈਟਰੋ ਕੈਮੀਕਲ ਫੈਕਟਰੀ ਵਿੱਚ ਜਬਰਦਸਤ ਧਮਾਕਾ ਹੋਇਆ। ਇਸ ਧਮਾਕੇ 'ਚ 4 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ...
ਚੰਨੀ ਨੇ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਦਿੱਤਾ ਧੋਖਾ : ਰਾਘਵ ਚੱਢਾ
ਕੇਜਰੀਵਾਲ ਨੇ ਦਿੱਲੀ ਜਲ ਬੋਰਡ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ: ਰਾਘਵ ਚੱਢਾਕੇਜਰੀਵਾਲ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ, ਕੇਜਰੀਵਾਲ ਐਲਾਨ ਨਹੀਂ, ਕੰਮ ਕਰਦੇ...






















