Scroll Punjab
ਸਿਮਰਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਰਿਹਾਅ
ਲੁਧਿਆਣਾ, 9 ਫਰਵਰੀ, 2022: ਹਿੰਸਾ ਦੇ ਕੇਸ ਵਿਚ ਗ੍ਰਿਫ਼ਤਾਰ ਹੋਏ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਬੈਂਸ ਨੂੰ ਪੁਲਿਸ ਨੇ ਰਿਹਾਅ ਕਰ...
ਪੰਜਾਬ ਚੋਣਾਂ 2022: ਮੋਦੀ ਦੀ ਅੱਜ ਹੋਣ ਵਾਲੀ ਵਰਚੁਅਲ ਰੈਲੀ ਹੋਈ ਰੱਦ
ਚੰਡੀਗੜ੍ਹ, 9 ਫਰਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕੁਝ ਹਲਕਿਆਂ ਲਈ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਕਰ ਦਿੱਤੀ...
ਵਰਚੂਅਲ ਰੈਲੀ ਦੌਰਾਨ PM ਮੋਦੀ ਨੇ ਗੁਰੂਆਂ ਦੀਆਂ ਸੇਵਾ ਅਤੇ ਬਲੀਦਾਨ ਦੀਆਂ ਸਿੱਖਿਆਵਾਂ ‘ਤੇ...
ਚੰਡੀਗੜ੍ਹ, 8 ਫਰਵਰੀ 2022 - ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਵਿੱਚ ਕੀਤੀ। ਉਨ੍ਹਾਂ ਨੇ ਕਿਹਾ...
ਥਾਈਲੈਂਡ: ਪੰਜਾਬ ਦਾ ਵੱਡਾ ਗੈਂਗਸਟਰ ਜਿੰਮੀ ਸੰਧੂ ਗੋਲੀਆਂ ਨਾਲ ਭੁੰਨਿਆ
ਭਾਰਤੀ ਮੂਲ ਦੇ ਗੈਂਗਸਟਰ ਜਿੰਮੀ ਸੰਧੂ ਨੂੰ ਥਾਈਲੈਂਡ ਵਿਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ...
ਕਾਂਗਰਸ ਨੇ ਅਮਰਿੰਦਰ ਸਾਹਮਣੇ ਜਾਂਬਾਜ਼ ਤੇ ਇਮਾਨਦਾਰ ਸਿਪਾਹੀ ਵਿਸ਼ਨੂੰ ਸ਼ਰਮਾ ਨੂੰ ਉਤਾਰਿਆ ਮੈਦਾਨ ਵਿੱਚ...
ਪਟਿਆਲਾ, 8 ਫਰਵਰੀ,2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਹੈ ਕਿ ਅਮਰਿੰਦਰ ਦਾ ਕਿਲਾ ਢਹਿ ਢੇਰੀ ਕਰਨ ਲਈ...
ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠੇ ਵਾਅਦਿਆਂ ਦਾ ਦੇਣਗੇ ਕਰਾਰਾ ਜਵਾਬ: ਭਗਵੰਤ ਮਾਨ
ਫ਼ਰੀਦਕੋਟ, 8 ਫਰਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ...
ਕਾਂਗਰਸ ਪਾਰਟੀ ਦੇ ਦੋਬਾਰਾ ਸੱਤਾ ਵਿੱਚ ਆਉਣ ‘ਤੇ ਸ਼੍ਰੀ ਅਨੰਦਪੁਰ ਹਲਕੇ ਨੂੰ ਆਈਟੀ ਹੱਬ...
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ...
ਭਾਜਪਾ ਜਿਲ੍ਹਾ ਯੁਵਾ ਮੌਰਚਾ ਦੇ ਜਰਨਲ ਸਕੱਤਰ ਅਮਿਤ ਮਿਸ਼ਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ
ਭਾਜਪਾ ਜਿਲ੍ਹਾ ਯੁਵਾ ਮੌਰਚਾ ਦੇ ਜਰਨਲ ਸਕੱਤਰ ਅਮਿਤ ਮਿਸ਼ਰਾ ਨੇ ਅੱਜ ਭਾਜਪਾ ਨੂੰ ਅਲਵਿਦਾ ਆਖ ਦਿੱਤਾ। ਅਮਿਤ ਮਿਸ਼ਰਾ ਫਰੀਦਕੋਟ ਤੋ ਸ਼੍ਰੋਮਣੀ ਅਕਾਲੀ ਦਲ ਦੇ...
ਉਮੀਦਵਾਰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਜਲਦ ਪ੍ਰਕਾਸ਼ਤ ਕਰਵਾਉਣ: ਡਾ. ਰਾਜੂ
ਚੰਡੀਗੜ੍ਹ, 8 ਫਰਵਰੀ 2022 - ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ...
ਨਵਾਂਸ਼ਹਿਰ ਪਹੁੰਚ ਬਸਪਾ ਸੁਪ੍ਰੀਮੋ ਮਾਇਆਵਤੀ ਨੇ ਕਾਂਗਰਸ ’ਤੇ ਕੀਤੇ ਵੱਡੇ ਸ਼ਬਦੀ ਹਮਲੇ
ਅਕਾਲੀ ਦਲ ਨਾਲ ਗਠਜੋੜ ਹੋਣ ਉਪਰੰਤ ਅੱਜ ਪਹਿਲੀ ਵਾਰ ਬਸਪਾ ਸੁਪ੍ਰੀਮੋ ਮਾਇਆਵਤੀ ਪੰਜਾਬ ਦੇ ਨਵਾਂਸ਼ਹਿਰ ਵਿਖੇ ਪਹੁੰਚੀ। ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਨਵਾਂਸ਼ਹਿਰ ਵਿਖੇ...






















