Scroll Punjab
ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਫਗਵਾੜਾ, 29 ਜਨਵਰੀ 2022 - ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਸ਼ਨੀਵਾਰ ਨੂੰ ਧਾਰਮਿਕ ਸਥਾਨਾਂ...
ਸੁਖਬੀਰ ਵੱਲੋਂ ਮਜੀਠੀਏ ਨੂੰ ਸਿੱਧੂ ਸਾਹਮਣੇ ਖੜਾ ਕਰਨਾ, ਮਤਲਬ ਮਜੀਠੀਏ ਨੂੰ ਖਤਮ ਕਰਨਾ :...
ਲੁਧਿਆਣਾ 29 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਮਜੀਠੀਏ ਨੂੰ ਸਿੱਧੂ ਦੇ ਸਾਹਮਣੇ ਚੋਣ ਲੜਨ ਲਈ ਦਿੱਤੇ ਥਾਪੜੇ 'ਤੇ...
ਪੰਜਾਬ ਲੋਕ ਕਾਂਗਰਸ ਨੇ ਐਲਾਨ ਕੀਤੇ 7 ਨਵੇਂ ਉਮੀਦਵਾਰ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਸ਼ਨੀਵਾਰ ਨੂੰ ਉਮੀਦਵਾਰ ਦੀ ਸੂਚੀ ਜਾਰੀ ਕੀਤੀ ਗਈ ਇਸ ਸੂਚੀ 'ਚ ਪਾਰਟੀ ਵੱਲੋਂ...
ਦੇਵਬੰਦ ਪਹੁੰਚੇ ਅਮਿਤ ਸ਼ਾਹ, ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ
ਯੂਪੀ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਪੱਛਮੀ ਯੂਪੀ ਦੇ ਆਪਣੇ ਦੌਰੇ ਦੌਰਾਨ ਦੇਵਬੰਦ ਪਹੁੰਚੇ। ਅਮਿਤ ਸ਼ਾਹ ਪਹਿਲੀ ਵਾਰ ਦੇਵਬੰਦ...
ਸਿਧਾਰਥ ਸ਼ੁਕਲਾ ਤੋਂ ਬਿਨਾਂ ‘ਬਿੱਗ ਬੌਸ’ ‘ਚ ਪਹੁੰਚੀ ਸ਼ਹਿਨਾਜ਼, ਅਦਾਕਾਰਾ ਦੀ ਹਾਲਤ ਦੇਖ ਰੋ...
ਟੀਵੀ ਦਾ ਵਿਵਾਦਿਤ ਰਿਐਲਿਟੀ ਸ਼ੋਅ 'ਬਿੱਗ ਬੌਸ 15' ਆਪਣੇ ਆਖਰੀ ਪੜਾਅ 'ਤੇ ਹੈ। ਅਜਿਹੇ 'ਚ ਕਈ ਸਿਤਾਰੇ ਇਸ ਸ਼ੋਅ ਦਾ ਹਿੱਸਾ ਬਣਨ ਜਾ ਰਹੇ...
ਕੰਮਾਂ ਨਾਲ ਦਿੱਲੀ ਦੇ ਲੋਕਾਂ ਦਾ ਦਿਲ ਜਿੱਤਿਆ, ਪੰਜਾਬ ਵਿੱਚ ਵੀ ਜਿੱਤਾਂਗੇ: ਕੇਜਰੀਵਾਲ
ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਹੀ ਅਸਲੀ ਰਾਸ਼ਟਰ ਨਿਰਮਾਣ ਹੈ: ਅਰਵਿੰਦ ਕੇਜਰੀਵਾਲਕੇਜਰੀਵਾਲ ਨੇ ਪੰਜਾਬ ਦੇ ਸ਼ਹਿਰਾਂ ਅਤੇ ਉਦਯੋਗ ਵਪਾਰ ਲਈ ਪੇਸ਼ ਕੀਤੇ 10 ਏਜੰਡੇਏਜੰਡੇ...
ਬੀਜੇਪੀ ਲੀਡਰ ਮਦਨ ਮੋਹਨ ਮਿੱਤਲ ਹੋਏ ਅਕਾਲੀ ਦਲ ਵਿੱਚ ਸ਼ਾਮਲ
ਚੰਡੀਗੜ੍ਹ, 29 ਜਨਵਰੀ 2022 - ਬੀਜੇਪੀ ਦੇ ਵੱਡੇ ਆਗੂ ਮਦਨ ਮੋਹਨ ਮਿੱਤਲ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ...
ਨਾਮਜ਼ਦਗੀ ਦੇ ਚੌਥੇ ਦਿਨ ਹੁਸ਼ਿਆਰਪੁਰ ‘ਚ 11 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ
ਹੁਣ ਤੱਕ 29 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰਕਿਹਾ, 1 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ...
ਪੰਜਾਬ ‘ਚ 30 ਜਨਵਰੀ ਨੂੰ ਦਾਖਲ ਨਹੀਂ ਕੀਤੀਆਂ ਜਾਣਗੀਆਂ ਨਾਮਜ਼ਦਗੀਆਂ, ਪੜ੍ਹੋ ਕਿਉਂ ?
ਚੰਡੀਗੜ੍ਹ, 29 ਜਨਵਰੀ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ,...
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ
ਚੰਡੀਗੜ, 29 ਜਨਵਰੀ 2022 - ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ...






















