Scroll Punjab
ਕੇਂਦਰ ਸਰਕਾਰ ਨੇ 35 ਯੂਟਿਊਬ ਚੈਨਲ ਕੀਤੇ ਬੈਨ
ਭਾਰਤ ਸਰਕਾਰ ਵੱਲੋਂ ਭਾਰਤ ਨੂੰ ਬਦਨਾਮ ਕਰਨ ਵਾਲੇ 35 ਯੂਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਗਿਆ ਹੈ ਬੀਤੇ ਦਿਨੀ ਕੇਂਦਰੀ ਸੂਚਨਾ ਪ੍ਰਸਾਰਣ ਮੰਤਰੀ ਅਨੁਰਾਗ...
‘ਆਪ’ ਨੇ 12ਵੀਂ ਸੂਚੀ ਜਾਰੀ ਕਰ 4 ਹੋਰ ਉਮੀਦਵਾਰ ਐਲਾਨੇ
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ 4 ਹੋਰ...
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ‘ਚ ਕੀਤਾ ਚੋਣ ਪ੍ਰਚਾਰ
ਚੰਡੀਗੜ੍ਹ 21 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ ਲਈ...
ਚੰਨੀ, ਸਿੱਧੂ ਅਤੇ ਕਾਂਗਰਸੀ ਦੱਸਣ ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ...
ਬਿਜਲੀ ਸਮਝੌਤੇ ਰੱਦ ਨਹੀਂ ਹੋਏ, ਪਰ ਚੰਨੀ ਸਰਕਾਰ ਨੇ ਇਸ ਦੇ ਪ੍ਰਚਾਰ 'ਤੇ ਖ਼ਰਚ ਕੀਤੇ ਕਰੋੜਾਂ ਰੁਪਏ: ਭਗਵੰਤ ਮਾਨਬਿਜਲੀ ਖਰੀਦ ਸਮਝੌਤੇ 'ਤੇ ਮੁੱਖ ਮੰਤਰੀ...
ਵੱਡੀ ਖ਼ਬਰ : ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪੰਜਾਬ ਵਿੱਚ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਸੂਚੀ ’ਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਗਣੇਸ਼ ਮੰਦਰ ‘ਚ ਮਾਂ ਅੰਮ੍ਰਿਤਾ ਸਿੰਘ ਨਾਲ ਪੂਜਾ ਕਰਦੀ ਨਜ਼ਰ ਆਈ ਸਾਰਾ ਅਲੀ ਖਾਨ,ਵੇਖੋ...
ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਸਾਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਾਰਨ ਵੀ ਸੁਰਖੀਆਂ ਵਿੱਚ ਬਣੀ ਹੋਈ ਹੈ। ਸਾਰਾ ਅਲੀ...
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ 12 ਉਮੀਦਵਾਰਾਂ ਦਾ ਕੀਤਾ ਐਲਾਨ
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ 12 ਉਮੀਦਵਾਰਾਂ ਦੀ ਸੂਚੀ ਜਾਰੀ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12...
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਸੀਈਓ...
ਚੰਡੀਗੜ੍ਹ, 21 ਜਨਵਰੀ 2022 - ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ...
ਕਾਂਗਰਸ ਅਤੇ ਚੰਨੀ ਆਪਣੀ ਲੁੱਟ ’ਤੇ ਪਰਦਾ ਪਾਉਣ ਲਈ ਗਰੀਬਾਂ ਅਤੇ ਐਸ.ਸੀ. ਭਾਈਚਾਰੇ ਦਾ...
ਕਿਹਾ, ਕਾਂਗਰਸ ਪਾਰਟੀ ਨੇ ਕਦੇ ਵੀ ਐਸ.ਸੀ. ਵਰਗ ਨੂੰ ਸੰਵਿਧਾਨਕ ਅਤੇ ਮਾਨਵੀਂ ਹੱਕ ਨਹੀਂ ਦਿੱਤੇਕਾਂਗਰਸ ਸਰਕਾਰ ਨੇ ਵਜ਼ੀਫ਼ਾ ਘੋਟਾਲਾ ਕੀਤਾ, ਸਾਇਕਲ ਵੰਡ ਸਕੀਮ ਬੰਦ...
ਜ਼ਰੀਨ ਖਾਨ ਨੇ ਸਲਮਾਨ ਖਾਨ ਬਾਰੇ ਦਿੱਤਾ ਵੱਡਾ ਬਿਆਨ, ਜਾਣੋ ਕੀ ਹੈ ਪੂਰਾ ਮਾਮਲਾ
ਫਿਲਮ ‘ਵੀਰ’ ‘ਚ ਸਲਮਾਨ ਖਾਨ ਦੇ ਨਾਲ ਹੀਰੋਇਨ ਦੇ ਰੂਪ ‘ਚ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਅਦਾਕਾਰਾ ਜ਼ਰੀਨ ਖਾਨ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ...






















