Scroll Punjab
10 ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ
ਚੰਡੀਗੜ੍ਹ, 9 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ...
ਕਾਂਗਰਸ ਨੇ ਦਲਿਤ ਵੋਟ ਲਈ ਚੰਨੀ ਦਾ ‘ਯੂਜ਼ ਐਂਡ ਥ੍ਰੋ’ ਕੀਤਾ: ਰਾਘਵ ਚੱਢਾ
ਕਿਹਾ, ਸੁਰਜੇਵਾਲਾ ਦੇ ਤਿੰਨ ਮੁੱਖ ਮੰਤਰੀਆਂ ਵਾਲੇ ਬਿਆਨ ਨੇ ਕਾਂਗਰਸ ਦੀ ਨੀਅਤ ਦੀ ਪੋਲ ਖੋਲ੍ਹ ਦਿੱਤੀਕਾਂਗਰਸ ਦਾ ਮਕਸਦ ਦਲਿਤਾਂ ਦੀ ਭਲਾਈ ਕਰਨਾ ਨਹੀਂ ਸਗੋਂ...
ਆਪ ਨੇ ਉਮੀਦਵਾਰਾਂ ਦੀ 9ਵੀਂ ਸੂਚੀ ਐਲਾਨੀ
ਚੰਡੀਗੜ੍ਹ, 9 ਜਨਵਰੀ 2022 - ਆਪ ਵੱਲੋਂ ਉਮੀਦਵਾਰਾਂ ਦੀ 9ਵੀਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ 'ਚ ਆਮ ਆਦਮੀ ਪਾਰਟੀ ਵੱਲੋਂ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ...
ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਏਗੀ ਬਾਜ਼ ਅੱਖ
-11 ਟੀਮਾਂ ਰੱਖਣਗੀਆਂ ਨਜ਼ਰ
12 ਗਰੁੱਪ ਕੈਮਰਿਆਂ ਨਾਲ ਜ਼ਿਲ੍ਹੇ ਦੀ ਹੋਵੇਗੀ ਜਾਂਚ
ਚੰਡੀਗੜ੍ਹ, 9 ਦਸੰਬਰ 2022 - ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੁੰਦੇ ਹੀ...
ਸ਼ਾਹਿਦ ਕਪੂਰ ਨੇ ਸ਼ੇਅਰ ਕੀਤੀ ‘ਪੰਜਾਬ ਦੀ ਠੰਡ’ ਦੀ ਝਲਕ, ਤਾਂ ਫੈਨਜ਼ ਨੇ ਕੀਤੇ...
ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਰਹਿੰਦੇ ਹਨ। ਸ਼ਾਹਿਦ ਕਪੂਰ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ ਨੂੰ ਹੋਇਆ ਕੋਰੋਨਾ
ਚੰਡੀਗੜ੍ਹ, 9 ਜਨਵਰੀ 2022 - ਸੂਬੇ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ ਕਰੁਣਾ ਰਾਜੂ...
ਹਿਨਾ ਖਾਨ ਦਾ ਪਰਿਵਾਰ ਹੋਇਆ ਕੋਰੋਨਾ ਪਾਜ਼ੀਟਿਵ, ਅਦਾਕਾਰਾ ਦੀਆਂ ਤਸਵੀਰਾਂ ਦੇਖ ਫੈਨਜ਼ ਹੋਏ ਹੈਰਾਨ
ਅਦਾਕਾਰਾ ਹਿਨਾ ਖਾਨ ਦੇ ਪੂਰੇ ਪਰਿਵਾਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।...
ਗਾਇਕ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਾਂਝੀ ਕੀਤੀ...
ਅੱਜ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ। ਸਿੱਖ ਭਾਈਚਾਰੇ ਦੇ ਲੋਕ ਇਸ ਪ੍ਰਕਾਸ਼ ਪੁਰਬ ਨੂੰ ਬਹੁਤ...
ਸੋਨੂੰ ਸੂਦ ਦੀ ਭੈਣ ਹੋਵੇਗੀ ਕਾਂਗਰਸ ‘ਚ ਸ਼ਾਮਲ, ਬਸ ਰਸਮੀ ਐਲਾਨ ਬਾਕੀ
ਮੋਗਾ, 9 ਜਨਵਰੀ 2022 - ਆਖ਼ਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ 'ਤੇ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਬਸ ਇਸ ਦਾ...






















