Scroll Punjab
ਬਿਲ ਗੇਟਸ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ
ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਲੋਕਾਂ ਨੂੰ ਗੰਭੀਰ ਰੂਪ ਵਿੱਚ ਬਿਮਾਰ ਹੋਣ ਤੋਂ ਬਚਣ ਲਈ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ...
ਸੂਬੇ ‘ਚ ਹਾਈ ਅਲਰਟ ਤੋਂ ਬਾਅਦ ਬੁਲਾਈ ਗਈ ਐਮਰਜੈਂਸੀ ਮੀਟਿੰਗ
ਵੀਰਵਾਰ ਕਰੀਬ 12 :15 ਵਜੇ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਜ਼ਿਲ੍ਹਾ ਕਚਹਿਰੀ ਦੀ ਤੀਜੀ ਮੰਜਿਲ ਤੇ ਜ਼ਬਰਦਸਤ ਧਮਾਕਾ ਹੋਇਆ । ਜਿਸ ਵਿੱਚ ਦੋ...
ਦਿਲਜੀਤ ਦੋਸਾਂਝ ਨੇ ਪਾਕਿਸਤਾਨੀ ਯੂ-ਟਿਊਬਰ ਅਬੀਰਾ ਖਾਨ ਨਾਲ ਕੰਮ ਕਰਨ ਦਾ ਕੀਤਾ ਵਾਅਦਾ
ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਅਜਿਹੇ ਕਲਾਕਾਰ ਹਨ, ਜਿਨ੍ਹਾਂ ਦੇ ਵਿਦੇਸ਼ਾਂ 'ਚ ਵੱਡੀ ਗਿਣਤੀ 'ਚ ਪ੍ਰਸ਼ੰਸਕ ਹਨ ਤੇ ਗੁਆਂਢੀ...
ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ‘ਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਜਤਾਈ ਚਿੰਤਾ
ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ ਲਗਾਤਾਰ ਜਾਰੀ ਹਨ।ਪਹਿਲਾ ਪੰਜਾਬ ਵਿਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਬੇਅਦਬੀ ਦੀ ਕੋਸ਼ਿਸ਼ ਕੀਤੀ...
IPL 2022: ਕੀ ਮਨੀਸ਼ ਪਾਂਡੇ ਵਿਰਾਟ ਕੋਹਲੀ ਦੀ ਥਾਂ RCB ਦੇ ਕਪਤਾਨ ਹੋਣਗੇ? ਪੜੋ...
ਅੰਤਰਰਾਸ਼ਟਰੀ ਟੀ-20 ਕ੍ਰਿਕਟ ਦੀ ਕਪਤਾਨੀ ਤੋਂ ਇਨਕਾਰ ਕਰ ਚੁੱਕੇ ਵਿਰਾਟ ਕੋਹਲੀ ਆਈਪੀਐਲ ਵਿੱਚ ਵੀ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਕਪਤਾਨੀ ਨਹੀਂ ਕਰਨਗੇ। ਕੋਹਲੀ ਤੋਂ ਇਲਾਵਾ...
Money Laundering ਮਾਮਲੇ ‘ਚ ਸਰਕਾਰੀ ਗਵਾਹ ਬਣੀ ਨੋਰਾ ਫਤੇਹੀ, ਮਹਾਠੱਗ ਖ਼ਿਲਾਫ਼ ਦੇਵੇਗੀ ਗਵਾਹੀ
200 ਕਰੋੜ ਦੀ ਮਨੀ ਲਾਂਡਰਿੰਗ ਤੋਂ ਬਾਅਦ ਚਰਚਾ ’ਚ ਆਏ ਮਹਾਠੱਗ ਸੁਕੇਸ਼ ਚੰਦਰਸ਼ੇਕਰ ਖ਼ਿਲਾਫ਼ ਜਾਂਚ ਕਰ ਰਹੀ ਈ. ਡੀ. ਦੀ ਟੀਮ ਨੂੰ ਵੱਡੀ ਸਫਲਤਾ...
ਨਰਸਿੰਗ ਸਟਾਫ਼ ਦੀ ਹੜਤਾਲ ਕਾਰਨ ਮਰੀਜ਼ ਹੋ ਰਹੇ ਨੇ ਖੱਜਲ ਖ਼ੁਆਰ
ਨਰਸਿੰਗ ਸਟਾਫ਼ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਇਸ ਮੌਕੇ ਪ੍ਰਦਰਸ਼ਨਕਾਰੀ ਵੀ ਆਪਣੀਆਂ...
ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 250 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ...
ਚੰਡੀਗੜ੍ਹ/ਐਸ.ਏ.ਐਸ. ਨਗਰ, 23 ਦਸੰਬਰ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ 250 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ...
ਚੌਣਾ ਤੋ ਠੀਕ ਪਹਿਲਾ ਪੰਜਾਬ ਵਿਚ ਲਗਾਤਾਰ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ ਜਾਰੀ
ਪੰਜਾਬ ਵਿਚ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾ ਲਗਾਤਾਰ ਜਾਰੀ ਹਨ।ਪਹਿਲਾ ਪੰਜਾਬ ਵਿਚ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਬੇਅਦਬੀ ਦੀ ਕੋਸ਼ਿਸ਼ ਕੀਤੀ...
ਲੁਧਿਆਣਾ ਬਲਾਸਟ ‘ਤੇ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ
ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਧਮਾਕੇ ਬਾਅਦ ਪੁਲਿਸ ਅਤੇ ਪ੍ਰਸ਼ਾਸ਼ਨ ਹਰਕਤ ਵਿੱਚ ਆ ਗਏ ਹਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਚੰਡੀਗੜ੍ਹ...






















