Scroll Punjab
ਮਰਹੂਮ ਪਿਤਾ ਨੂੰ ਯਾਦ ਕਰ ਭਾਵੁਕ ਹੋਈ ਸ਼ਿਲਪਾ ਸ਼ੈੱਟੀ,ਸੋਸ਼ਲ ਮੀਡਿਆ ‘ਤੇ ਪਾਈ ਭਾਵੁਕ ਪੋਸਟ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹੈ। ਹਾਲ ਹੀ ਵਿਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ...
ਬੈਂਕ ਮੁਲਾਜ਼ਮਾਂ ਦੀ ਗੱਡੀ ਨਾਲ ਹਾਦਸਾ, ਮੈਨੇਜਰ ਸਮੇਤ 2 ਔਰਤਾਂ ਦੀ ਮੌਤ
ਤਰਨਤਾਰਨ, 23 ਦਸੰਬਰ 2021 - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾੜੀ ਗੌਰ ਸਿੰਘ ਸਥਿਤ ਕੋਟਕ ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਦੀ ਹੌਂਡਾ ਸਿਟੀ ਕਾਰ ਪਿੰਡ ਕਾਲੇ...
ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ...
ਕਿਹਾ ਕਿ ਐਸ ਟੀ ਐਫ ਮੁਖੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤੋਂ ਬਾਅਦ ਦੋ ਜਾਂਚਾਂ ਹੋਈਆਂ ਸਨ, ਜਿਹਨਾਂ ਦੀ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈਪਰਮਬੰਸ...
ਪਟਿਆਲਾ ਦੇ ਸਰਕਾਰੀ ਹਸਪਤਾਲ ਦੇ ਕੂੜੇ ‘ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
ਪਟਿਆਲਾ : ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਇੱਕ ਨਵਜੰਮੀ ਬੱਚੀ ਦੀ ਲਾਸ਼ ਕੂੜੇ ਦੇ ਢੇਰ ਵਿੱਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਸਰਕਾਰੀ ਰਜਿੰਦਰਾ ਹਸਪਤਾਲ...
ਜੇ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ, ਤਾਂ ਕਿਸ ਨੇ ਕੀਤਾ: ਭਗਵੰਤ ਮਾਨ
ਕਿਹਾ, ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ’ਤੇ ਮੇਰੇ ਨਾਲ ਬਹਿਸ ਕਰਨ ਤੋਂ ਭੱਜਣ ਲਈ ਬਹਾਨੇਬਾਜ਼ੀ ਨਾ ਕਰੇਮੁਗਲਾਂ, ਅੰਗਰੇਜ਼ਾਂ ਤੋਂ ਬਾਅਦ ਬਾਦਲਾਂ ਅਤੇ ਕਾਂਗਰਸੀਆਂ ਨੇ...
ਪਾਕਿਸਤਾਨ ‘ਚ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ ‘ਤੇ ਸਿੱਧੂ ਦੀ ਰਹੱਸਮਈ ਚੁੱਪ...
ਚੰਡੀਗੜ੍ਹ, 23 ਦਸੰਬਰ 2021 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ...
ਕਾਂਗਰਸ-ਅਕਾਲੀ ਦਲ ਨੇ 44 ਸਾਲ ’ਚ ਪੰਜਾਬ ਲਈ ਕੁੱਝ ਨਹੀਂ ਕੀਤਾ ਤਾਂ ਅਗਲੇ 5...
ਕਿਸਾਨ ਵਿਰੋਧੀ ਕਾਨੂੰਨ ਬਣਾਉਣ ’ਚ ਬਾਦਲ ਮੁੱਖ ਸਾਜਿਸ਼ਕਾਰਤਾ, ਪਰ ਕਿਸਾਨ ਅੰਦੋਲਨ ਦੇ ਦਬਾਅ ’ਚ ਛੱਡੀ ਭਾਜਪਾਕਿਹਾ, ਲੋਕਾਂ ਦੇ ਪਿਆਰ ਕਾਰਨ ਮੈਂ ਥੱਕਦਾ ਨਹੀਂ
ਅਜਨਾਲਾ (ਸ੍ਰੀ...
ਮਨੀ ਲਾਂਡਰਿੰਗ ਮਾਮਲੇ ‘ਚ ਜਗਦੀਸ਼ ਭੋਲਾ ਨੇ ਮੰਗੀ ਜ਼ਮਾਨਤ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਚੰਡੀਗੜ੍ਹ, 23 ਦਸੰਬਰ 2021 - ਨਸ਼ਾ ਤਸਕਰੀ ਦੇ ਵੱਡੇ ਦੋਸ਼ੀ ਜਗਦੀਸ਼ ਭੋਲਾ ਨੇ ਹੁਣ ਹਾਈਕੋਰਟ ਤੋਂ ਮਨੀ ਲਾਂਡਰਿੰਗ ਮਾਮਲੇ 'ਚ ਆਪਣੇ ਖਿਲਾਫ ਦਰਜ ਮਾਮਲੇ...
ਨੌਜਵਾਨ ਪੁੱਤ ਨੇ ਆਪਣੀ ਬਜ਼ੁਰਗ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਜਾਣੋ ਪੂਰਾ ਮਾਮਲਾ
ਬਟਾਲਾ : ਖ਼ਬਰ ਬਟਾਲਾ ਦੇ ਗਾਂਧੀ ਕੈਂਪ ’ਤੋਂ ਹੈ ਜਿੱਥੇ ਇਕ ਨੌਜਵਾਨ ਨੇ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਦੱਸਿਆ ਜਾ...
ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ: 23 ਦਸੰਬਰ 2021 - ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ...






















