Scroll Punjab
ਆਸਟ੍ਰੇਲੀਆ ‘ਚ ਓਮੀਕਰੋਨ ਦੀ ਦਹਿਸ਼ਤ, ਵੱਡੀ ਗਿਣਤੀ ‘ਚ ਲੋਕ ਇਸ ਡੋਜ਼ ਲਗਵਾਉਣ ਲਈ ਤਿਆਰ
ਆਸਟ੍ਰੇਲੀਆ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲ ਹੀ ਵਿਚ ਆਸਟ੍ਰੇਲੀਆ ਵਿੱਚ ਇੱਕ ਤਾਜ਼ਾ ਸਰਵੇਖਣ ਵਿੱਚ...
ਕੀ SKM ਅਜੇ ਵੀ ਭਾਜਪਾ ਦਾ ਵਿਰੋਧ ਰੱਖੇਗਾ ਜਾਰੀ? ਪੜ੍ਹੋ ਕੀ ਕਿਹਾ ਰਾਕੇਸ਼ ਟਿਕੈਤ...
ਅੱਜ ਕਿਸਾਨ 378 ਦਿਨ ਬਾਅਦ ਅੰਦੋਲਨ ਫ਼ਤਹਿ ਕਰ ਕੇ ਆਪਣੇ-ਆਪਣੇ ਘਰਾਂ ਨੂੰ ਵਾਪਿਸ ਪਰਤ ਰਹੇ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ...
ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ...
ਸ਼੍ਰੋਮਣੀ ਕਮੇਟੀ ਵੱਲੋਂ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਕੀਤਾ ਜਾਵੇਗਾ ਸਨਮਾਨ
ਅੰਮ੍ਰਿਤਸਰ, 11 ਦਸੰਬਰ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ...
ਰਾਕੇਸ਼ ਟਿਕੈਤ ਅੱਜ ਨਹੀਂ ਛੱਡ ਰਹੇ ਦਿੱਲੀ ਬਾਰਡਰ, ਦੱਸਿਆ ਕਦੋਂ ਵਾਪਸ ਜਾਣਗੇ ਘਰ
ਨਵੀਂ ਦਿੱਲੀ, 11 ਦਸੰਬਰ 2021 - ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਵਿਚਾਲੇ ਵੱਖ-ਵੱਖ ਮੁੱਦਿਆਂ 'ਤੇ ਹੋਏ ਸਮਝੌਤੇ ਤੋਂ ਬਾਅਦ ਸ਼ਨੀਵਾਰ ਸਵੇਰ ਤੋਂ ਹੀ...
ਕੋਰੋਨਾ : ਕੈਨੇਡਾ ‘ਚ ਰੋਜ਼ਾਨਾ 10 ਹਜ਼ਾਰ ਤੋਂ ਪਾਰ ਹੋ ਸਕਦੇ ਹਨ ਕੇਸ
ਕੈਨੇਡਾ ਵਿੱਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਕਿਹਾ ਹੈ ਕਿ ਜੇਕਰ ਓਮੀਕਰੋਨ ਦੇ ਮਾਮਲੇ...
ਦਿਲੀਪ ਕੁਮਾਰ ਦੀ ਬਰਥ ਐਨੀਵਰਸਰੀ ‘ਤੇ ਭਾਵੁਕ ਹੋਈ ਸਾਇਰਾ ਬਾਨੋ, ਆਖੀ ਇਹ ਗੱਲ
ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ 99ਵੀਂ ਬਰਥ ਐਨੀਵਰਸਰੀ ਸੈਲੀਬ੍ਰੇਟ ਕੀਤੀ ਜਾ ਰਹੀ ਹੈ। ਇਸ ਮੌਕੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਰਹੇ ਹਨ...
ਬਸਪਾ ਕੋਟੇ ਤੋਂ ਹੋਵੇਗਾ ਇਕ Deputy CM – ਸੁਖਬੀਰ ਬਾਦਲ
ਚੰਡੀਗੜ੍ਹ, 11 ਦਸੰਬਰ 2021 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਬੰਗਾ ਰੈਲੀ ’ਚ...
ਜਾਣੋ ਕਿਸ ਟਵੀਟ ਨੂੰ ਮਿਲੇ ਸਭ ਤੋਂ ਵੱਧ ‘ਲਾਈਕਸ’ ‘ਤੇ ਕਿਹੜਾ ਟਵੀਟ ਹੋਇਆ ਸਭ...
ਆਸਟਰੇਲੀਆਈ ਕ੍ਰਿਕਟਰ ਪੈਟ ਕਮਿੰਸ ਵੱਲੋਂ ਭਾਰਤ ਵਿਚ ਕੋਵਿਡ-19 ਰਾਹਤ ਕਾਰਜਾਂ ਲਈ ਦਾਨ ਦੇਣ ਦਾ ਐਲਾਨ ਕਰਨ ਵਾਲੇ ਇਕ ਟਵੀਟ ਨੂੰ ਇਸ ਸਾਲ ਸਭ ਤੋਂ...
ਕੀ ਚੋਣਾਂ ਤੋਂ ਠੀਕ ਪਹਿਲਾਂ ਅੰਦੋਲਨ ਖਤਮ ਹੋਣ ਨਾਲ ਬਦਲਣਗੇ ਸਿਆਸੀ ਸਮੀਕਰਨ ?
ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਹੋ ਗਿਆ ਹੈ। ਇਸ ਮੁੱਦੇ 'ਤੇ ਸਿੰਘੂ ਬਾਰਡਰ 'ਤੇ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਅਤੇ...
ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਤੋਮਰ...
ਨਵੀਂ ਦਿੱਲੀ, 11 ਦਸੰਬਰ 2021 - ਕਿਸਾਨ ਅੰਦੋਲਨ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨੂੰ ਲੈ ਕੇ ਰਾਜਸਭਾ 'ਚ ਖੇਤੀ ਮੰਤਰੀ ਨਰਿੰਦਰ...






















