Scroll Punjab
ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ਵਿਚ 2 ਬੱਚਿਆਂ ਸਮੇਤ ਪਿਓ ਦੀ ਮੌਤ, ਪਤਨੀ...
ਨਵਾਂਸ਼ਹਿਰ 7 ਦਸੰਬਰ 2021 - ਰਾਹੋਂ ਲਾਗੇ ਹੋਈ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਹਾਦਸੇ 'ਚ ਪਿਤਾ ਅਤੇ ਉਸ ਦੇ ਦੋ ਬੱਚਿਆਂ ਦੀ ਮੌਤ...
ਚੰਨੀ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ, ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ...
ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ
ਅੰਮ੍ਰਿਤਸਰ, 7...
ਅੱਜ ਫੇਰ ਪੰਜਾਬ ਆਉਣਗੇ ਕੇਜਰੀਵਾਲ, ਕੀ ਦੇਣਗੇ ਕੋਈ ਨਵੀਂ ਗਰੰਟੀ ?
ਕਰਤਾਰਪੁਰ 'ਚ ਮਾਵਾਂ ਭੈਣਾਂ -ਅਤੇ ਹੁਸ਼ਿਆਰਪੁਰ 'ਚ ਐਸ.ਸੀ ਭਾਈਚਾਰੇ ਦੇ ਰੂਬਰੂ ਹੋਣਗੇ 'ਆਪ' ਸੁਪਰੀਮੋਂ
ਚੰਡੀਗੜ੍ਹ, 7 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ...
ਜਾਣੋ ਕਿਹੜੇ ਵਰਕਰ ਨੂੰ ਬਾਗੀ ਹੋਣ ਤੇ ਅਕਾਲੀ ਦਲ ਨੇ ਦਿਖਾਇਆ ਬਾਹਰ ਦਾ ਰਾਹ
ਪਾਰਟੀ ਤੋਂ ਬਾਗੀ ਹੋਏ ਵਰਕਰਾਂ ਖ਼ਿਲਾਫ਼ ਅਕਾਲੀ ਦਲ ਸਖ਼ਤ ਨਜ਼ਰ ਆ ਰਿਹਾ । ਇਸੇ ਤਹਿਤ "ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...
ਬਿਹਾਰ ’ਚ ਪੀ. ਐੱਮ. ਮੋਦੀ ਤੇ ਪ੍ਰਿਅੰਕਾ ਚੋਪੜਾ ਨੇ ਲਗਵਾਈ ਕੋਰੋਨਾ ਵੈਕਸੀਨ! ਮਾਮਲਾ ਜਾਣ...
ਆਰ. ਟੀ. ਪੀ. ਸੀ. ਆਰ. ਟੈਸਟ ਤੇ ਕੋਰੋਨਾ ਵੈਕਸੀਨੇਸ਼ਨ ਦੇ ਨਾਮ ’ਤੇ ਬਿਹਾਰ ਦੇ ਅਰਵਲ ਜ਼ਿਲ੍ਹੇ ਦੀ ਕਰਪੀ ਏ. ਪੀ. ਐੱਚ. ਸੀ. ’ਚ ਵੱਡਾ...
ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਨੂੰ ਸੌਪੀ ਵੱਡੀ ਜਿੰਮੇਵਾਰੀ
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਕਮੇਟੀਆਂ...
21 ਦਸੰਬਰ ਤੋਂ ਦੇਸ਼ ਭਰ ‘ਚ ਹੋਵੇਗਾ ਜ਼ਬਰਦਸਤ ਅੰਦੋਲਨ, ਜਾਣੋ ਮੁੱਦਾ
ਚੋਣਾਂ ਨੂੰ ਲੈ ਕੇ ਸਿਆਸੀ ਆਗੂ ਪੂਰੀ ਤਰ੍ਹਾਂ ਨਾਲ਼ ਮੁਸਤੈਦ ਹੋਏ ਨਜ਼ਰ ਆ ਰਹੇ ਨੇ।ਅਗਲੇ ਕੁਝ ਮਹੀਨਿਆਂ ਵਿੱਚ ਯੂਪੀ ਸਮੇਤ 5 ਰਾਜਾਂ ਵਿੱਚ ਚੋਣਾਂ...
ਪੰਜਾਬ ਪੁਲਿਸ ਦੇ ਡੀ.ਐਸ.ਪੀਜ਼ ਦੇ ਹੋਏ ਤਬਾਦਲੇ, ਦੇਖੋ ਲਿਸਟ
ਪੰਜਾਬ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ 6 ਡੀਐਸਪੀਜ਼ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੀ ਲਿਸਟ ਵੀ ਜ਼ਾਰੀ ਕੀਤੀ...
ਭਲਕੇ ਬੱਸ ਮੁਲਾਜ਼ਮਾਂ ਦੀ ਹੜਤਾਲ
ਪੱਕਾ ਕਰਨ ਦੀ ਮੰਗ ਨੂੰ ਲੈ ਕੇ 3 ਦਸੰਬਰ ਨੂੰ ਬੱਸ ਅੱਡਾ ਬੰਦ ਕਰਨ ਵਾਲੇ ਠੇਕਾ ਕਰਮਚਾਰੀਆਂ ਦੀ ਯੂਨੀਅਨ ਦੇ ਮੈਂਬਰਾਂ ’ਤੇ ਪਰਚੇ ਦਰਜ...
ਗੁਆਂਢੀ ਦੇਸ਼ ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਲਈ ਭਾਰਤ ਸਰਕਾਰ ਕੋਲ ਕਰਾਂਗਾ ਪਹੁੰਚ...
ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ...






















