August 8, 2026, 9:27 am
Home Authors Posts by Scroll Punjab

Scroll Punjab

38813 POSTS 0 COMMENTS

ਅੱਜ ਦਾ ਹੁਕਮਨਾਮਾ ਸਾਹਿਬ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 16-9-2024

0
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ...

Thought Of The Day

0

Religious Thought

0

ਤੁਹਾਡੀ ਰਸੋਈ ‘ਚ ਛੁਪਿਆ ਹੈ ਭਾਰ ਘਟਾਉਣ ਦਾ ਰਾਜ਼, 6 ਮਸਾਲੇ ਬਣਾ ਦੇਣਗੇ ਭਾਰ...

0
ਕੀ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਜੇਕਰ ਹਾਂ, ਤਾਂ ਅੱਜ ਅਸੀਂ ਤੁਹਾਨੂੰ ਕੁਝ ਜੜੀ-ਬੂਟੀਆਂ ਅਤੇ ਮਸਾਲਿਆਂ ਬਾਰੇ ਦੱਸਣ ਜਾ ਰਹੇ ਹਾਂ...

ਖੇਡਾਂ ਵਤਨ ਪੰਜਾਬ ਦੀਆਂ-2024: ਡਿਪਟੀ ਸਪੀਕਰ ਰੌੜੀ ਨੇ ਕਰਵਾਈ ਅੰਡਰ-14 ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ

0
ਮਾਹਿਲਪੁਰ/ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣ ਦੇ ਉਦੇਸ਼ ਨਾਲ ਆਯੋਜਿਤ "ਖੇਡਾਂ ਵਤਨ ਪੰਜਾਬ ਦੀਆਂ-2024" ਦੇ ਤਹਿਤ...

ਵਿਧਾਇਕਾ ਮਾਣੂੰਕੇ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦੇ ਨੂੰ ਪਿਆ ਬੂਰ

0
ਲੁਧਿਆਣਾ: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਤੋਂ ਹਠੂਰ ਵਾਇਆ ਕੋਠੇ ਰਾਹਲਾਂ, ਡੱਲਾ, ਮੱਲ੍ਹਾ, ਚਕਰ ਸੜਕ ਨੂੰ ਪ੍ਰਧਾਨ ਮੰਤਰੀ ਗ੍ਰਾਮ...

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ: ਕੈਬਨਿਟ ਮੰਤਰੀ ਕਟਾਰੂਚੱਕ

0
ਗੁਰਦਾਸਪੁਰ, 15 ਸਤੰਬਰ - 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਵੀਰ ਚੱਕਰ ਵਿਜੇਤਾ ਮੇਜਰ ਭਗਤ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ...

ਤਿੰਨ ਦਿਨਾਂ ਦੌਰੇ ‘ਤੇ ਗੁਜਰਾਤ ਪਹੁੰਚੇ PM ਮੋਦੀ; ਹਵਾਈ ਸੈਨਾ ਦੇ ਨਵੇਂ ਆਪਰੇਸ਼ਨ ਕੰਪਲੈਕਸ...

0
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਗੁਜਰਾਤ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਉਹ ਐਤਵਾਰ ਸ਼ਾਮ 6.30 ਵਜੇ ਅਹਿਮਦਾਬਾਦ ਪਹੁੰਚੇ। ਹਵਾਈ ਅੱਡੇ 'ਤੇ ਮੁੱਖ...

ਮੋਟਾਪਾ ਘਟਾਉਣ ਲਈ ਮੇਥੀ ਦੀ ਚਾਹ ਸਰੀਰ ਲਈ ਹੈ ਫਾਇਦੇਮੰਦ

0
ਸਿਹਤਮੰਦ ਅਤੇ ਫਿੱਟ ਰਹਿਣ ਲਈ ਅਸੀਂ ਕਈ ਤਰੀਕੇ ਅਪਣਾਉਂਦੇ ਹਾਂ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡੀ ਰਸੋਈ ਵਿੱਚ ਅਜਿਹੀ ਇੱਕ ਚੀਜ਼ ਹੈ, ਜਿਸ...