November 1, 2026, 5:12 pm
----------- Advertisement -----------
----------- Advertisement -----------
HomeNews

News

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਤੀਜੇ ਮਹੀਨੇ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਮੁਤਾਬਕ ਚਾਰਾਂ ਮਹਾਨਗਰਾਂ ‘ਚ ਪ੍ਰਤੀ ਗੈਸ ਸਿਲੰਡਰ 10 ਰੁਪਏ ਤੋਂ ਲੈ ਕੇ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਸਨਮਾਨ ਰਾਸ਼ੀ ਦੀ ਅਗਲੀ ਕਿਸ਼ਤ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਦੀਆਂ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪਿਤਾ ਅਮਰਜੀਤ ਸਿੰਘ (42) ਦੀ ਲਾਸ਼ ਦੇਰ ਸ਼ਾਮ ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਸੁੰਨਸਾਨ ਥਾਂ ਤੋਂ ਭੇਦ-ਭਰੀ ਹਾਲਤ ‘ਚ ਬਰਾਮਦ ਹੋਈ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ, ਪ੍ਰੈਪ ਰਾਈਟ ਇੰਸਟੀਚਿਊਟ, ਪੰਚਕੂਲਾ ਵੱਲੋਂ ਅੱਜ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ 26, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਉੱਦਮਤਾ ਸਮਾਗਮ 'ਕਿਡਪ੍ਰਿਨਿਓਰ' ਕਰਵਾਇਆ ਗਿਆ। ਇਸ ਵਿਲੱਖਣ ਪਹਿਲਕਦਮੀ ਵਿੱਚ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼) ਅਦਾਲਤਾਂ ਸਥਾਪਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਕਦਮ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ-‘ਨਵੀਂ ਜ਼ਿੰਦਗੀ ਦਾ ਨਵਾਂ ਸਫਰ ਸ਼ੁਰੂ ਹੋ ਗਿਆ ਹੈ। ਦੋਵਾਂ ਦੇ ਵਿਆਹ ਦਾ ਐਲਾਨ ਪਹਿਲਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31 ਅਕਤੂਬਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਚਾਰ ਮਹਿਲਾਵਾਂ ਦੇ ਨਾਮ ਸ਼ਾਮਲ ਹਨ। ਪਾਰਟੀ ਨੇ ਸਮਾਜਿਕ ਅਤੇ ਜਾਤੀ ਸਮੀਕਰਨਾਂ ਨੂੰ...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਦੇ ਗੈਰ-ਕਾਨੂੰਨੀ ਮਕਾਨ ਨੂੰ ਢਾਹੁਣ ਦਾ ਕੰਮ ਸ਼ੁਰੂ ਕੀਤਾ ਹੈ। ਸ਼ਹਿਰ ਦੇ ਤੇਜ ਮੋਹਨ ਨਗਰ ਇਲਾਕੇ ਵਿੱਚ ਰਹਿਣ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਹਿੰਸਾ ਦੇ ਮਾਮਲੇ ਵਿੱਚ ਨਿਆਂ ਲਈ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣ ਦੀ ਗੱਲ ਕਹੀ। ਸ਼ੁੱਕਰਵਾਰ ਨੂੰ, ਉਨ੍ਹਾਂ ਨੇ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਪ੍ਰਮੁੱਖ ਮੁੱਖ ਮੰਤਰੀ ਭਗਵੰਤ ਮਾਨ ਹਨ, ਜੋ ਧੂਰੀ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ, ਜੇਲ੍ਹ ਵਿੱਚ ਬੰਦ ਮੰਤਰੀ...