February 9, 2025, 1:49 pm
----------- Advertisement -----------
HomeNewsਅਮਰੀਕਾ ਨੇ 27 ਵਿਦੇਸ਼ੀ ਕੰਪਨੀਆਂ ਨੂੰ ਕੀਤਾ ਬਲੈਕ ਲਿਸਟ, ਸੁਰੱਖਿਆ ਕਾਰਨਾਂ ਦਾ...

ਅਮਰੀਕਾ ਨੇ 27 ਵਿਦੇਸ਼ੀ ਕੰਪਨੀਆਂ ਨੂੰ ਕੀਤਾ ਬਲੈਕ ਲਿਸਟ, ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ

Published on

----------- Advertisement -----------

ਅਮਰੀਕਾ ਨੇ 27 ਵਿਦੇਸ਼ੀ ਕੰਪਨੀਆਂ ਨੂੰ ਬਲੈਕ ਲਿਸਟ ਕੀਤਾ ਹੈ। ਅਮਰੀਕਾ ਵਲੋਂ ਇਹ ਫੈਸਲਾ ਸੁਰੱਖਿਆ ਕਾਰਨਾਂ ਨੂੰ ਵੇਖਦੇ ਲਿਆ ਗਿਆ ਹੈ। ਜਿਨ੍ਹਾਂ ਕੰਪਨੀਆਂ ‘ਤੇ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ‘ਚ ਚੀਨ ਦੀਆਂ 12 ਕੰਪਨੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਪਾਕਿਸਤਾਨ, ਰੂਸ, ਜਾਪਾਨ ਅਤੇ ਸਿੰਗਾਪੁਰ ਦੀਆਂ ਕੰਪਨੀਆਂ ਸ਼ਾਮਲ ਹਨ।

ਅਮਰੀਕਾ ਦੇ ਵਣਜ ਸਕੱਤਰ ਜੀਨਾ ਐਮ ਰੇਮੋਂਡੋ ਨੇ ਕਿਹਾ ਹੈ ਕਿ ਵਿਸ਼ਵ ਵਪਾਰ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ਵਿੱਚ ਜੋਖਮ ਉਠਾਉਣ ਬਾਰੇ ਨਹੀਂ ਹੈ ਬਲਕਿ ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਤਨਖਾਹ ਵਾਲੀਆਂ ਨੌਕਰੀਆਂ ਦਾ ਸਮਰਥਨ ਕਰਨਾ ਹੈ।ਉਸਨੇ ਕਿਹਾ ਕਿ ਉਸਨੇ ਤਾਇਵਾਨੀ ਪ੍ਰਸ਼ਾਸਨ ਨੂੰ ਸਖਤ ਚਿਤਾਵਨੀ ਵੀ ਦਿੱਤੀ ਹੈ ਕਿ ਅਮਰੀਕਾ ਨਾਲ ਜੁੜਨ ਅਤੇ ਕਿਸੇ ਹੋਰ ਦੇਸ਼ ਤੋਂ ਸਮਰਥਨ ਲੈਣ ਦੀ ਕਿਸੇ ਵੀ ਕੋਸ਼ਿਸ਼ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਚੀਨ ਤਾਇਵਾਨ ਨੂੰ ਆਪਣਾ ਹਿੱਸਾ ਮੰਨਦਾ ਹੈ ਪਰ ਤਾਇਵਾਨ ਸਾਲਾਂ ਤੋਂ ਆਪਣੇ ਆਪ ਨੂੰ ਚੀਨ ਤੋਂ ਵੱਖ ਸਮਝਦਾ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਨੂੰ  ਝਟਕਾ ਦੇ ਗਈ ਦਿੱਲੀ ਦੀਆਂ ਚੋਣਾਂ, ਲਗਾਤਾਰ ਤੀਜੀ ਵਾਰ ਨਹੀਂ ਖੋਲ੍ਹ ਸਕੀ ਖਾਤਾ

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਕਾਂਗਰਸ...

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ...

ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ

 ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ‘ਤੇ ਗਿਣਤੀ ਪੂਰੀ...

‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ ਧੰਨਵਾਦ

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ...

27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ...

ਡੌਂਕਰਾਂ ਨੇ ਮਾਰੀ ਮਲਕੀਤ ਨੂੰ ਗੋ+ਲੀ,ਡੌਂਕੀ ਰਸਤੇ ‘ਤੇ ਹਰਿਆਣਾ ਦੇ ਨੌਜਵਾਨ ਦੀ ਮਿਲੀ ਲਾ+ਸ਼ 

ਹਰਿਆਣਾ ਦੇ ਕੈਥਲ ਦੇ ਨੌਜਵਾਨ ਮਲਕੀਤ ਨੇ ਆਪਣੇ ਅਮਰੀਕੀ ਸੁਪਨੇ ਨੂੰ ਪੂਰਾ ਕਰਨ ਲਈ...

ਬਿਜਲੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ, ਭੜਕੀਲੇ ਤੇ ਛੋਟੇ ਕੱਪੜਿਆਂ ‘ਤੇ ਪੂਰੀ ਰੋਕ, ਉਲੰਘਣਾ ‘ਤੇ ਹੋਵੇਗਾ ਐਕਸ਼ਨ

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ...

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 7 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ।...