April 13, 2024, 3:12 am
----------- Advertisement -----------
HomeNewsNational-Internationalਗੋਲਡਨ ਬੁਆਏ ਨੀਰਜ ਚੋਪੜਾ ਕਰਨਗੇ ਪੀਐੱਮ ਦੇ ਮਿਸ਼ਨ ਦੀ ਸ਼ੁਰੂਆਤ

ਗੋਲਡਨ ਬੁਆਏ ਨੀਰਜ ਚੋਪੜਾ ਕਰਨਗੇ ਪੀਐੱਮ ਦੇ ਮਿਸ਼ਨ ਦੀ ਸ਼ੁਰੂਆਤ

Published on

----------- Advertisement -----------

ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕੀਤਾ ਕਿ ਜੈਵਲਿਨ ਥ੍ਰੋ ਖਿਡਾਰੀ ਚੋਪੜਾ ਪ੍ਰਧਾਨ ਮੰਤਰੀ ਦੇ ਮਿਸ਼ਨ ਦੀ ਸ਼ੁਰੂਆਤ ਕਰਨਗੇ। ਠਾਕੁਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਸਾਡੇ ਓਲੰਪੀਅਨਾਂ ਅਤੇ ਪੈਰਾਲੰਪੀਅਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਸਕੂਲਾਂ ਦਾ ਦੌਰਾ ਕਰਨ ਅਤੇ ਵਿਦਿਆਰਥੀਆਂ ਨਾਲ ਸੰਤੁਲਿਤ ਖ਼ੁਰਾਕ, ਫਿਟਨੈੱਸ, ਖੇਡਾਂ ਅਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਗੱਲਬਾਤ ਕਰਨ।

4 ਦਸੰਬਰ ਨੂੰ ਨੀਰਜ ਚੋਪੜਾ ਅਹਿਮਦਾਬਾਦ ਦੇ ਸੰਸਕਾਰਧਾਮ ਸਕੂਲ ਵਿਚ ਇਸ ਮਿਸ਼ਨ ਦੀ ਸ਼ੁਰੂਆਤ ਕਰਨਗੇ।’ ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਸਿੱਖਿਆ ਮੰਤਰਾਲਾ ਇਸ ਨੂੰ ਅਗਲੇ ਦੋ ਸਾਲ ਵਿਚ ‘ਮੀਟ ਦਿ ਚੈਂਪੀਅਨਜ਼’ ਪ੍ਰੋਗਰਾਮ ਦੇ ਰੂਪ ਵਿਚ ਚਲਾਉਣ ‘ਤੇ ਕੰਮ ਕਰ ਰਹੇ ਹਨ। ਇਹ ਸਮਾਗਮ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦਾ ਹਿੱਸਾ ਹੋਵੇਗਾ, ਜੋ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦਾ ਜਸ਼ਨ ਹੈ। ਚੋਪੜਾ ਨੇ ਟੋਕੀਓ ਖੇਡਾਂ ਵਿਚ 87.58 ਮੀਟਰ ਦੀ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ ਸੀ। ਟੋਕੀਓ ਓਲੰਪਿਕ ਅਤੇ ਪੈਰਾਲੰਪਿਕ ਵਿਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨੇ ਦੇਸ਼ ਲਈ ਰਿਕਾਰਡ ਤਗਮੇ ਜਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

1 IPS ਤੇ 5 ਪੀ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ, ਦੇਖੋ List

ਇਕ ਆਈ.ਪੀ.ਐੱਸ ਤੇ 5 ਪੀ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ, ਜਿਸ ਦੀ ਸੂਚੀ ਹੇਠਾਂ...

ਫੇਸਬੁੱਕ ਮੈਸੇਂਜਰ ‘ਚ ਆਇਆ ਵੱਡਾ ਅਪਡੇਟ! ਹੁਣ High Quality ਵਾਲੀਆਂ ਫੋਟੋਆਂ ਵੀ ਆਸਾਨੀ ਨਾਲ ਹੋ ਸਕਣਗੀਆਂ ਸ਼ੇਅਰ

ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਨੇ ਆਪਣੇ ਮੈਸੇਂਜਰ ਐਪ 'ਚ ਫੋਟੋ ਸ਼ੇਅਰਿੰਗ ਫੀਚਰ ਨੂੰ...

“ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਸਾਜ਼ਿਸ਼”, ‘ਆਪ’ ਮੰਤਰੀ ਆਤਿਸ਼ੀ ਨੇ ਲਾਏ ਵੱਡੇ ਆਰੋਪ

ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ (12 ਅਪ੍ਰੈਲ) ਨੂੰ ਵੱਡਾ ਦੋਸ਼ ਲਾਇਆ ਕਿ...

ਪੰਜਾਬ ਪੁਲਿਸ ਨੇ ਅੱਤਵਾਦੀ ਪ੍ਰਭਪ੍ਰੀਤ ਸਿੰਘ ਜਰਮਨੀ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 12 ਅਪ੍ਰੈਲ (ਬਲਜੀਤ ਮਰਵਾਹਾ): ਅੱਤਵਾਦ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ...

ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਦੋ ਉਮੀਦਵਾਰਾਂ ਦੀ ਲਿਸਟ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਸਮਾਜਵਾਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।...

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 11 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ...

ਹਿਮਾਚਲ ‘ਚ 700 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ; ਭਿਆਨਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਐਨੀ ਥਾਣਾ ਖੇਤਰ ਵਿੱਚ ਇੱਕ ਮਾਰੂਤੀ ਆਲਟੋ ਕਾਰ...

ਏ.ਡੀ.ਸੀ ਵੱਲੋਂ ਸਿੰਘ ਟਰੇਡ ਐਂਡ ਟੈਸਟ ਸੈਂਟਰ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ...

ਜੈਪੁਰ ਵੈਕਸ ਮਿਊਜ਼ੀਅਮ ‘ਚ ਲਗਾਇਆ ਜਾਵੇਗਾ ਵਿਰਾਟ ਕੋਹਲੀ ਦਾ Wax Statue; ਇਥੇ ਦੇਖੋ ਪਹਿਲੀ ਝਲਕ

ਜੈਪੁਰ 'ਚ ਵੀ ਲੋਕ ਹੁਣ ਕ੍ਰਿਕਟਰ ਵਿਰਾਟ ਕੋਹਲੀ ਦੇ ਮੋਮ ਦੇ ਪੁਤਲੇ ਨਾਲ ਫੋਟੋ...