October 25, 2026, 12:31 pm
----------- Advertisement -----------
HomeNewsLatest Newsਚੰਡੀਗੜ੍ਹ ਦੇ ਮੁੱਦੇ 'ਤੇ ਨਿਗਮ ਦੀ ਮੀਟਿੰਗ 'ਚ ਹੰਗਾਮਾ, ਭਾਜਪਾ ਤੇ 'ਆਪ'...

ਚੰਡੀਗੜ੍ਹ ਦੇ ਮੁੱਦੇ ‘ਤੇ ਨਿਗਮ ਦੀ ਮੀਟਿੰਗ ‘ਚ ਹੰਗਾਮਾ, ਭਾਜਪਾ ਤੇ ‘ਆਪ’ ਕੌਂਸਲਰ ਆਪਸ ‘ਚ ਉਲਝੇ

Published on

----------- Advertisement -----------

ਪੰਜਾਬ ਅਤੇ ਹਰਿਆਣਾ ਨੇ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਤਾ ਪਾਸ ਕੀਤਾ ਹੈ। ਹੁਣ ਚੰਡੀਗੜ੍ਹ ਨਗਰ ਨਿਗਮ ਨੇ ਵੀ ਅੱਜ ਇਸ ਮੁੱਦੇ ’ਤੇ ਸਦਨ ਦੀ ਵਿਸ਼ੇਸ਼ ਮੀਟਿੰਗ ਸੱਦ ਲਈ ਹੈ। ਸਵੇਰੇ 11.30 ਵਜੇ ਜਿਵੇਂ ਹੀ ਮੀਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਪਾਣੀ ਦੇ ਵਧੇ ਰੇਟ ਦਾ ਮੁੱਦਾ ਉਠਾਇਆ, ਜਦਕਿ ਭਾਜਪਾ ਕੌਂਸਲਰਾਂ ਨੇ ਕਿਹਾ ਕਿ ਪਹਿਲਾਂ ਚੰਡੀਗੜ੍ਹ ਦਾ ਮੁੱਦਾ ਵਿਚਾਰਿਆ ਜਾਵੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਨਗਰ ਨਿਗਮ ਦੇ ਵਿਸ਼ੇਸ਼ ਸਦਨ ਦੀ ਮੀਟਿੰਗ ਦਾ ਬਾਈਕਾਟ ਕੀਤਾ ਹੈ।

ਹਾਲਾਂਕਿ ਚੰਡੀਗੜ੍ਹ ਦੇ ਮੁੱਦੇ ‘ਤੇ ਭਾਜਪਾ ਦੇ ਪ੍ਰਸਤਾਵ ‘ਤੇ ਚਰਚਾ ਕਰਨ ਦੀ ਬਜਾਏ ਕਾਫੀ ਹੰਗਾਮਾ ਹੋਇਆ। ਭਾਜਪਾ ਕੌਂਸਲਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਇਹ ਮਾਮਲਾ ਸਾਡੇ ਸ਼ਹਿਰ ਦੇ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ। ਚੰਡੀਗੜ੍ਹ ਪੰਜਾਬ ਨੂੰ ਸੌਂਪ ਕੇ ਇੱਥੇ ਡਰੱਗ ਮਾਫੀਆ ਨੂੰ ਵਧਣ-ਫੁੱਲਣ ਨਹੀਂ ਦੇਵਾਂਗੇ। ਭਾਜਪਾ ਕੌਂਸਲਰਾਂ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਨੂੰ ਕਿਸੇ ਵੀ ਸੂਬੇ ਦਾ ਹਿੱਸਾ ਨਹੀਂ ਬਣਨ ਦੇਵਾਂਗੇ। ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਅਸੀਂ ਚੰਡੀਗੜ੍ਹ ਦੀ ਲੜਾਈ ਲੜ ਰਹੇ ਹਾਂ ਅਤੇ ਜੇਕਰ ਸਾਨੂੰ ਚੰਡੀਗੜ੍ਹ ਲਈ ਭੁੱਖ ਹੜਤਾਲ ਵੀ ਕਰਨੀ ਪਈ ਤਾਂ ਅਸੀਂ ਜੇਲ੍ਹ ਜ਼ਰੂਰ ਜਾਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...