July 11, 2026, 5:46 pm
----------- Advertisement -----------
HomeNewsNational-Internationalਪ੍ਰਾਈਵੇਟ ਪਾਰਟ 'ਚ ਫਸਿਆ ਬੰਬ, ਜਾਣੋ ਫਿਰ ਕਿਵੇ ਕਢਿਆ

ਪ੍ਰਾਈਵੇਟ ਪਾਰਟ ‘ਚ ਫਸਿਆ ਬੰਬ, ਜਾਣੋ ਫਿਰ ਕਿਵੇ ਕਢਿਆ

Published on

----------- Advertisement -----------

ਬ੍ਰਿਟੇਨ ‘ਚ ਇਕ ਹੈਰਨੀਜਨਕ ਮਾਮਲਾ ਸਾਹਮਣੇ ਆਇਆ। ਜਿੱਥੇ ਇਕ ਵਿਅਕਤੀ ਦੇ ਪ੍ਰਾਈਵੇਟ ਪਾਰਟ ‘ਚ ਬੰਬ ਫਸ ਗਿਆ। ਜਦੋਂ ਉਹ ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਿਆ ਤਾਂ ਡਾਕਟਰ ਵੀ ਹੈਰਾਨ ਰਹਿ ਗਏ। ਇਸ ਤੋਂ ਬਾਅਦ ਡਰ ਦੇ ਮਾਰੇ ਤੁਰੰਤ ਬੰਬ ​​ਨੂੰ ਨਕਾਰਾ ਕਰਨ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਆਓ ਜਾਣਦੇ ਹਾਂ ਪੂਰਾ ਮਾਮਲਾ.. 

 ਦਰਅਸਲ ਵਿਅਕਤੀ ਦੇ ਪ੍ਰਾਈਵੇਟ ਪਾਰਟ ਤੋਂ ਕੱਢਿਆ ਗਿਆ ਬੰਬ ਵਿਸ਼ਵ ਯੁੱਧ-2 (ਦੂਜੇ ਵਿਸ਼ਵ ਯੁੱਧ) ਦਾ ਦੱਸਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਇਹ ਵਿਅਕਤੀ ਵਿਸ਼ਵ ਯੁੱਧ-2 ਦੇ ਦੌਰ ਦੇ ਟੈਂਕ ਦੇ ਸ਼ੈੱਲ ‘ਤੇ ਡਿੱਗਿਆ ਸੀ। ਇਸ ਹਾਦਸੇ ਵਿੱਚ ਟੈਂਕ ਦੇ ਖੋਲ ਦਾ ਨੁਕੀਲਾ ਸਿਰਾ ਉਸ ਦੇ ਗੁਪਤ ਅੰਗ ਵਿੱਚ ਫਸ ਗਿਆ।

ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਪਰ ਪ੍ਰਾਈਵੇਟ ਪਾਰਟ ਵਿੱਚ ਬੰਬ ਫਸਿਆ ਦੇਖ ਕੇ ਗਲੋਸਟਰਸ਼ਾਇਰ ਰਾਇਲ ਹਸਪਤਾਲ ਦੇ ਡਾਕਟਰਾਂ ਨੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ। ਹਾਲਾਂਕਿ ਇਸ ਤੋਂ ਪਹਿਲਾਂ ਹੀ ਬੰਬ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਵਿਅਕਤੀ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਦੱਸਿਆ ਗਿਆ ਕਿ ਬੰਬ ਨਾ-ਸਰਗਰਮ ਸੀ ਅਤੇ ਇਸ ਦੇ ਫਟਣ ਦਾ ਕੋਈ ਖਤਰਾ ਨਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...