ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਖਤਮ ਹੋ ਗਈ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਅੱਧਾ ਘੰਟਾ ਚੱਲੀ ਮੀਟਿੰਗ ਵਿੱਚ ਕਿਹਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਹਰ ਨਿਕਲੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਉਹ ਮੀਟਿੰਗ ਦੇ ਫੈਸਲੇ ਸਬੰਧੀ ਕੁਝ ਦਸ ਨਹੀਂ ਸਕਦੇ, ਮੁੱਖ ਮੰਤਰੀ ਭਗਵੰਤ ਮਾਨ ਕੁਝ ਹੀ ਸਮੇਂ ਵਿੱਚ ਇਸ ਸਬੰਧੀ ਐਲਾਨ ਕਰਨਗੇ।
----------- Advertisement -----------
ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਖਤਮ
Published on
----------- Advertisement -----------












