ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਇਸ ਵਾਰ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਜਿਸ ਤੋਂ ਬਾਅਦ ਸਿਆਸੀ ਆਗੂਆਂ ਦੇ ਬਿਆਨ ਵੀ ਸਾਹਮਣੇ ਆ ਰਹੇ ਹਨ। ਕਾਂਗਰਸ ਆਗੂ ਸੁਨੀਲ ਜਾਖੜ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਸਿਰਫ਼ 3 ਦਿਨ ਹੋਰ ਉਡੀਕ ਕਰੋ ਕਿਉਂਕਿ 10 ਮਾਰਚ ਨੂੰ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਵੇਗੀ।
----------- Advertisement -----------
ਪੰਜਾਬ ਚੋਣਾਂ: ਐਗਜ਼ਿਟ ਪੋਲ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸੁਨੀਲ ਜਾਖੜ ਨੇ ਦਿੱਤਾ ਇਹ ਬਿਆਨ
Published on
----------- Advertisement -----------












