April 19, 2026, 7:47 pm
----------- Advertisement -----------
HomeNewsਵਾਨਖੇੜੇ ਸਟੇਡੀਅਮ 'ਚ 32 ਸਾਲ ਬਾਅਦ ਭਾਰਤ 'ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ...

ਵਾਨਖੇੜੇ ਸਟੇਡੀਅਮ ‘ਚ 32 ਸਾਲ ਬਾਅਦ ਭਾਰਤ ‘ਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ ਟੈਸਟ ਮੈਚ

Published on

----------- Advertisement -----------

32 ਸਾਲ ਬਾਅਦ ਭਾਰਤੀ ਕ੍ਰਿਕਟ ਟੀਮ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਨਿਊਜ਼ੀਲੈਂਡ ਨਾਲ ਦੂਜਾ ਟੈਸਟ ਮੈਚ ਖੇਡਣ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਆਖਰੀ ਟੈਸਟ ਮੈਚ ਇਸ ਮੈਦਾਨ ‘ਤੇ ਸਾਲ 1988 ‘ਚ ਖੇਡਿਆ ਗਿਆ ਸੀ। ਉਸ ਦੇ 32 ਸਾਲ ਬਾਅਦ ਹੁਣ ਦੋਵੇਂ ਟੀਮਾਂ ਇਕ ਵਾਰ ਫਿਰ ਇਸ ਮੈਦਾਨ ‘ਤੇ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ।

ਦੋਵਾਂ ਦੇਸ਼ਾਂ ਵਿਚਾਲੇ ਪਹਿਲਾ ਟੈਸਟ ਮੈਚ ਇਸ ਮੈਦਾਨ ‘ਤੇ ਸਾਲ 1976 ‘ਚ ਖੇਡਿਆ ਗਿਆ ਸੀ। ਭਾਰਤ ਨੂੰ ਪਹਿਲੇ ਟੈਸਟ ਮੈਚ ‘ਚ 162 ਦੌੜਾਂ ਨਾਲ ਹਾਰ ਮਿਲੀ ਸੀ, ਜਦਕਿ ਦੂਜੇ ਟੈਸਟ ਮੈਚ (1988) ‘ਚ ਮਹਿਮਾਨ ਟੀਮ ਨਿਊਜ਼ੀਲੈਂਡ ਨੇ 136 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਯਾਨੀ ਇਸ ਮੈਦਾਨ ‘ਤੇ ਦੋਵੇਂ ਟੀਮਾਂ ਦੋ ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ ਅਤੇ ਦੋਵੇਂ ਟੀਮਾਂ ਇਕ-ਇਕ ਮੈਚ ਜਿੱਤ ਚੁੱਕੀਆਂ ਹਨ।

ਭਾਰਤ ਨੂੰ ਸਾਲ 2006 ਵਿੱਚ ਇੰਗਲੈਂਡ ਦੇ ਹੱਥੋਂ ਟੈਸਟ ਵਿੱਚ ਆਖਰੀ ਹਾਰ ਮਿਲੀ ਸੀ ਅਤੇ ਉਸ ਤੋਂ ਬਾਅਦ ਭਾਰਤ ਨੂੰ ਹਾਰ ਨਹੀਂ ਮਿਲੀ ਸੀ। 2011 ਵਿੱਚ ਭਾਰਤ ਨੇ ਇੱਥੇ ਵੈਸਟਇੰਡੀਜ਼ ਖ਼ਿਲਾਫ਼ ਡਰਾਅ ਖੇਡਿਆ ਸੀ ਜਦਕਿ 2012 ਵਿੱਚ ਉਸ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਸਾਲ 2013 ‘ਚ ਵੈਸਟਇੰਡੀਜ਼ ਨੂੰ ਇਕ ਪਾਰੀ ਅਤੇ 126 ਦੌੜਾਂ ਨਾਲ ਹਰਾਇਆ ਸੀ, ਜਦਕਿ ਸਾਲ 2016 ‘ਚ ਉਸ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 36 ਦੌੜਾਂ ਨਾਲ ਹਰਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...