October 4, 2026, 11:54 am
----------- Advertisement -----------
HomeNewsBreaking Newsਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ, ਨਾਂ ਮੰਨਣ 'ਤੇ...

ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਲਈ ਜਾਰੀ ਕੀਤੇ ਨਵੇਂ ਹੁਕਮ, ਨਾਂ ਮੰਨਣ ‘ਤੇ ਹੋਵੇਗੀ ਸਖ਼ਤ ਕਾਰਵਾਈ

Published on

----------- Advertisement -----------

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਦੇ ਟੀਕਾਕਰਨ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਹੈੱਡਮਾਸਟਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਸਕੂਲ ਵਿੱਚ ਦਾਖਲ 15-18 ਸਾਲ ਦੀ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਕੋਰੋਨਾ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ 3 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਟੀਕਾਕਰਨ ਤੇਜ਼ੀ ਨਾਲ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ ਤੇ ਚੰਡੀਗੜ੍ਹ ਵਿੱਚ ਸਕੂਲ-ਕਾਲਜ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...