June 26, 2026, 3:29 am
----------- Advertisement -----------
HomeNewsLatest Newsਬੀਜੇਪੀ ਨੇਤਾ ਸੋਨਾਲੀ ਫੋਗਾਟ ਦਾ ਦਿਹਾਂਤ: ਗੋਆ 'ਚ ਦਿਲ ਦਾ ਦੌਰਾ ਪੈਣ...

ਬੀਜੇਪੀ ਨੇਤਾ ਸੋਨਾਲੀ ਫੋਗਾਟ ਦਾ ਦਿਹਾਂਤ: ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Published on

----------- Advertisement -----------

ਹਰਿਆਣਾ ਭਾਜਪਾ ਆਗੂ ਸੋਨਾਲੀ ਫੋਗਾਟ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ 42 ਸਾਲਾਂ ਦੀ ਸੀ। ਉਹ ਆਪਣੇ ਸਟਾਫ ਨਾਲ ਗੋਆ ਗਈ ਸੀ, ਜਿੱਥੇ ਸੋਮਵਾਰ ਦੇਰ ਰਾਤ ਉਸ ਨੂੰ ਦਿਲ ਦਾ ਦੌਰਾ ਪਿਆ। ਸੋਨਾਲੀ ਦੇ ਭਰਾ ਨੇ ਭਾਸਕਰ ਨੂੰ ਦੱਸਿਆ ਕਿ ਇਕ ਘੰਟਾ ਪਹਿਲਾਂ ਉਸ ਦੀ ਮੌਤ ਹੋ ਗਈ ਸੀ। ਸੋਲਾਨੀ ਫੋਗਾਟ ਟਿਕ-ਟੌਕ ਸਟਾਰ ਅਤੇ ਬਿੱਗ ਬੌਸ-14 ਦੀ ਪ੍ਰਤੀਯੋਗੀ ਬਣਨ ਤੋਂ ਬਾਅਦ ਪ੍ਰਸਿੱਧ ਹੋ ਗਈ। ਸੋਨਾਲੀ ਦੀ ਇੱਕ ਬੇਟੀ ਹੈ ਅਤੇ ਉਸਦੇ ਪਤੀ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ। ਸੋਨਾਲੀ ਵੀ ਆਪਣੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹੀ ਹੈ। ਸੋਨਾਲੀ ਫੋਗਾਟ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਦਮਪੁਰ ਤੋਂ ਕੁਲਦੀਪ ਬਿਸ਼ਨੋਈ ਵਿਰੁੱਧ ਚੋਣ ਲੜੀ ਸੀ। ਉਹ ਇਸ ਚੋਣ ਵਿੱਚ ਹਾਰ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...