November 14, 2026, 9:33 am
----------- Advertisement -----------
HomeNewsLatest Newsਲੁਧਿਆਣਾ 'ਚ ਵੱਡੀ ਵਾਰਦਾਤ: ਬਾਲ ਸਿੰਘ ਨਗਰ 'ਚ ਬਦਮਾਸ਼ਾਂ ਵੱਲੋਂ ਕੀਤੀ ਗਈ...

ਲੁਧਿਆਣਾ ‘ਚ ਵੱਡੀ ਵਾਰਦਾਤ: ਬਾਲ ਸਿੰਘ ਨਗਰ ‘ਚ ਬਦਮਾਸ਼ਾਂ ਵੱਲੋਂ ਕੀਤੀ ਗਈ ਫਾਇਰਿੰਗ

Published on

----------- Advertisement -----------

ਲੁਧਿਆਣਾ: ਲੁਧਿਆਣਾ ‘ਚ ਵੱਡੀ ਵਾਰਦਾਤ ਹੋਈ ਹੈ। ਇੱਥੇ ਦੇ ਥਾਣਾ ਦਰੇਸੀ ਅਧੀਨ ਪੈਂਦੇ ਬਾਲ ਸਿੰਘ ਨਗਰ ਗਲੀ ਨੰਬਰ 5 ‘ਚ ਦੋ ਨੌਜਵਾਨਾਂ ਵੱਲੋਂ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ। ਬਦਮਾਸ਼ਾਂ ਵਲੋਂ ਹਵਾਈ ਫਾਇਰ ਕੀਤੀ ਗਈ ਹੈ। ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਚਓ ਜਗਦੀਪ ਸਿੰਘ ਅਤੇ ਏਸੀਪੀ ਮੁਨੀਸ਼ ਸੈਣੀ ਪੁਲੀਸ ਟੀਮ ਸਮੇਤ ਘਟਨਾ ਵਾਲੀ ਥਾਂ ’ਤੇ ਪੁੱਜੇ।

ਇਸ ਦੇ ਨਾਲ ਹੀ ਮੌਕੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਉਹ ਜ਼ਮਾਨਤ ‘ਤੇ ਬਾਹਰ ਆ ਗਿਆ ਹੈ। ਇਸ ਦੇ ਨਾਲ ਹੀ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ, ਜਲਦ ਹੀ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਜਾਵੇਗਾ। ਇਨ੍ਹਾਂ ਨੂੰ ਫੜਨ ਲਈ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...